ਹਾਥਰਸ ਕਾਂਡ ਦੇ ਵਿਰੋਧ 'ਚ ਕਿਸਾਨਾਂ ਨੇ ਯੋਗੀ ਅਦਿਤਿਆਨਾਥ ਦਾ ਫੂਕਿਆ ਪੁਤਲਾ
Published : Oct 13, 2020, 1:42 pm IST
Updated : Oct 13, 2020, 1:42 pm IST
SHARE ARTICLE
farmer protest
farmer protest

ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਰਿਲਾਇੰਸ ਪੰਪ ਅੱਗੇ ਲਗਾਏ ਧਰਨੇ ਦੇ ਸੱਤਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ।

ਮੋਗਾ -  ਕੇਂਦਰ ਸਰਕਾਰ ਦੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਪੰਜਾਬ 'ਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਆਰ-ਪਾਰ ਦੀ ਲੜਾਈ ਛੇੜੀ ਹੋਈ ਹੈ। ਇਸ ਦੇ ਤਹਿਤ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਰਿਲਾਇੰਸ ਪੰਪ ਅੱਗੇ ਲਗਾਏ ਧਰਨੇ ਦੇ ਸੱਤਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ। 

Farmer ProtestFarmer Protestਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਖੇਤੀ ਵਿਰੋਧੀ ਪਾਸ ਕੀਤੇ ਬਿੱਲ ਨੂੰ ਰੱਦ ਨਹੀਂ ਕੀਤਾ ਗਿਆ ਤੇ ਕਿਸਾਨ ਵਲੋਂ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅੱਜ ਕਿਸਾਨਾਂ ਨੇ ਹਾਥਰਸ ਕਾਂਡ ਨੂੰ ਲੈ ਕੇ ਯੂ.ਪੀ. ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਅਦਿਤਾਨਾਥ ਯੋਗੀ ਦਾ ਪੁਤਲਾ ਫੂਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement