ਕੋਰੋਨਾ ਮ੍ਰਿਤਕਾਂ ਦੇ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਪੰਜਾਬ ਸਰਕਾਰ 
Published : Oct 13, 2021, 7:58 am IST
Updated : Oct 13, 2021, 7:58 am IST
SHARE ARTICLE
Punjab CM Charanjit Singh Channi
Punjab CM Charanjit Singh Channi

ਸਰਕਾਰ ਨੇ ਡਿਪਟੀ ਕਮਿਸ਼ਨਰਾਂ ਤੋਂ 15 ਅਕਤੂਬਰ ਤੱਕ ਮੰਗੇ ਮੌਤਾਂ ਦੇ ਅੰਕੜੇ 

ਚੰਡੀਗੜ੍ਹ: ਪੰਜਾਬ ਸਰਕਾਰ ਵੀ ਕੋਵਿਡ 19 ਮਹਾਂਮਾਰੀ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੇ ਕਾਨੂੰਨੀ ਵਾਰਸਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧ ਵਿਚ ਪੰਜਾਬ ਸਰਕਾਰ ਨੇ ਕਾਰਵਾਈ ਸ਼ੁਰੂ ਕਰਦਿਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਇਕ ਪੱਤਰ ਲਿਖ ਕੇ ਮੌਤਾਂ ਦੀ ਗਿਣਤੀ ਦੀ ਜਾਣਕਾਰੀ ਮੰਗੀ ਹੈ।

Photo
Photo

 ਹੋਰ ਪੜ੍ਹੋ: ਗੁਜਰਾਤ ਦੀ ਤਰ੍ਹਾਂ ਭਾਜਪਾ ਸਰਕਾਰ ਵਲੋਂ ਹੁਣ ਮੇਘਾਲਿਆ ’ਚੋਂ ਸਿੱਖਾਂ ਨੂੰ ਉਜਾੜਨ ਦੀ ਤਿਆਰੀ

ਮਾਲ, ਪੁਰਨਵਾਸ ਤੇ ਕੁਦਰਤੀ ਆਫ਼ਤ ਵਿਰੋਧੀ ਪ੍ਰਬੰਧ ਸਬੰਧੀ ਵਿਭਾਗ ਵਲੋਂ ਜਾਰੀ ਪੱਤਰ ਵਿਚ ਸਾਰੇ ਜ਼ਿਲ੍ਹਿਆਂ ਵਿਚੋਂ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜਾਣਕਾਰੀ 15 ਅਕਤੂਬਰ ਤਕ ਮੰਗੀ ਗਈ ਹੈ। ਇਹ ਸਹਾਇਤਾ ਕੇਂਦਰ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਦਿਤੀ ਜਾਣੀ ਹੈ।

Corona DeathCorona Death

ਹੋਰ ਪੜ੍ਹੋ: ਸੰਪਾਦਕੀ: ਚੀਨ ‘ਸੁਪਰ ਪਾਵਰ’ ਬਣਨ ਦੇ ਚੱਕਰ ਵਿਚ ਭਾਰਤ ਨਾਲ ਪੰਗਾ ਲੈਣ ਲਈ ਅੜ ਬੈਠਾ!

ਡਿਪਟੀ ਕਮਿਸ਼ਨਰਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਜਾਣਕਾਰੀ ਦੇਣ ਲਈ ਕਿਹਾ ਗਿਆ ਤਾਂ ਜੋ ਫ਼ੰਡਾਂ ਦਾ ਪ੍ਰਬੰਧ ਹੋ ਸਕੇ। ਸੂਬੇ ਵਿਚ ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤਕ 16531 ਮੌਤਾਂ ਹੋਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement