ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਮਿਲੀ ਰੈਗੂਲਰ ਜ਼ਮਾਨਤ
Published : Oct 13, 2023, 3:50 pm IST
Updated : Oct 13, 2023, 3:50 pm IST
SHARE ARTICLE
OP Soni
OP Soni

ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ 'ਤੇ ਵੀਰਵਾਰ ਨੂੰ ਹਾਈਕੋਰਟ 'ਚ ਦੋ ਘੰਟੇ ਤੱਕ ਬਹਿਸ ਚੱਲੀ ਸੀ

ਚੰਡੀਗੜ੍ਹ - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।  

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ 'ਤੇ ਵੀਰਵਾਰ ਨੂੰ ਹਾਈਕੋਰਟ 'ਚ ਦੋ ਘੰਟੇ ਤੱਕ ਬਹਿਸ ਚੱਲੀ ਸੀ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਰੀਕ ਰੱਖੀ ਸੀ। ਓਪੀ ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement