ਜੰਮੂ ਦੇ ਪੁੰਛ ‘ਚ ਸ਼ਹੀਦ ਹੋਇਆ ਮਾਨਸਾ ਦਾ ਜਵਾਨ
Published : Oct 13, 2023, 10:18 am IST
Updated : Oct 13, 2023, 10:18 am IST
SHARE ARTICLE
Mansa jawan martyred in Jammu's Poonch
Mansa jawan martyred in Jammu's Poonch

ਡੇਢ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ


ਮਾਨਸਾ: ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦਾ ਜਵਾਨ ਜੰਮੂ-ਕਸ਼ਮੀਰ ਦੇ ਪੁੰਛ ਵਿਚ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। 20 ਸਾਲਾ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਕੋਟਲੀ ਵਿਖੇ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਅਗਨੀਵੀਰ ਵਜੋਂ ਭਰਤੀ ਅੰਮ੍ਰਿਤਪਾਲ ਟ੍ਰੇਨਿੰਗ ਤੋਂ ਬਾਅਦ ਡੇਢ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਜੰਮੂ-ਕਸ਼ਮੀਰ ਡਿਊਟੀ ’ਤੇ ਗਿਆ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਅੰਮ੍ਰਿਤਪਾਲ ਸਿੰਘ ਨੇ 2 ਦਿਨ ਬਾਅਦ ਭੈਣ ਦੇ ਵਿਆਹ ਲਈ ਛੁੱਟੀ ’ਤੇ ਆਉਣਾ ਸੀ।  

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement