ਹੁਸ਼ਿਆਰਪੁਰ 'ਚ ਮਜ਼ਦੂਰ 'ਤੇ ਅਣਪਛਾਤੇ ਨੌਜਵਾਨਾਂ ਵਲੋਂ ਫਾਇਰਿੰਗ, ਮੋਬਾਈਲ ਫੋਨ ਤੇ ਬਾਈਕ ਖੋਹ ਕੇ ਹੋਏ ਫਰਾਰ

By : GAGANDEEP

Published : Oct 13, 2023, 4:01 pm IST
Updated : Oct 13, 2023, 4:01 pm IST
SHARE ARTICLE
photo
photo

ਘਰ ਜਾਂਦੇ ਸਮੇਂ ਕੀਤਾ ਹਮਲਾ, ਗੰਭੀਰ ਹਾਲਤ ਵਿਚ ਪੀਜੀਆਈ ਰੈਫਰ

 

ਹੁਸ਼ਿਆਰਪੁਰ: ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਮਜ਼ਦੂਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮ ਨੌਜਵਾਨ ਦਾ ਮੋਟਰਸਾਈਕਲ ਅਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਥੋਂ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ।

ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਮਿਲੀ ਰੈਗੂਲਰ ਜ਼ਮਾਨਤ

ਮਜ਼ਦੂਰ ਦੀ ਪਛਾਣ ਕੁਲਦੀਪ ਵਾਸੀ ਪਿੰਡ ਰੋਡੀਆ ਭੱਟੀਆਂ, ਹੁਸ਼ਿਆਰਪੁਰ ਵਜੋਂ ਹੋਈ ਹੈ। ਜੋ ਕਿ ਮਜ਼ਦੂਰੀ ਕਰਕੇ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤਕ ਨਿਆਂਇਕ ਹਿਰਾਸਤ 'ਚ ਭੇਜਿਆ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement