Punjab News: ਤਰਨਤਾਰਨ 'ਚ ਕੰਬਲ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
Published : Oct 13, 2024, 12:49 pm IST
Updated : Oct 13, 2024, 12:50 pm IST
SHARE ARTICLE
Blanket factory fire in Tarn Taran, loss of lakhs of rupees
Blanket factory fire in Tarn Taran, loss of lakhs of rupees

Punjab News: ਲੋਕਾਂ ਦਾ ਕਹਿਣਾ ਹੈ ਕਿ ਅੱਗ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ।

 

Punjab News:  ਤਰਨਤਾਰਨ ਵਿੱਚ ਦੁਸਹਿਰੇ ਦੀ ਰਾਤ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਫੈਲਣ ਨਾਲ ਆਸਪਾਸ ਦਾ ਸਾਰਾ ਇਲਾਕਾ ਧੂੰਏਂ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।

ਇਹ ਘਟਨਾ ਤਰਨਤਾਰ ਦੇ ਪਿੰਡ ਗੋਲਹਾਵਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਵਾਪਰੀ। ਇਹ ਇੱਕ ਕੰਬਲ ਫੈਕਟਰੀ ਸੀ, ਜਿਸ ਵਿੱਚ ਵੱਡੀ ਮਾਤਰਾ ਵਿੱਚ ਕੰਬਲ ਅਤੇ ਸਮੱਗਰੀ ਸੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਲੋਕਾਂ ਦਾ ਕਹਿਣਾ ਹੈ ਕਿ ਅੱਗ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ। ਜਿਸ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਬਣ ਗਿਆ। ਅੱਗ ਨੇ ਜਲਦੀ ਹੀ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਸਬੰਧੀ ਸਭ ਤੋਂ ਪਹਿਲਾਂ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement