ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਐਸਜੀਪੀਸੀ ਦੇ ਪ੍ਰਧਾਨ
Published : Nov 13, 2018, 1:24 pm IST
Updated : Nov 13, 2018, 1:46 pm IST
SHARE ARTICLE
Gobind Singh Longowal
Gobind Singh Longowal

ਇੱਥੋਂ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਦੀ ਚੋਣ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਤੋਂ ਪ੍ਰਧਾਨ ਚੁਣ ਗਿਆ।...

ਅੰਮ੍ਰਿਤਸਰ : ਇੱਥੋਂ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਪ੍ਰਧਾਨ ਦੀ ਚੋਣ ਦੌਰਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਤੋਂ ਪ੍ਰਧਾਨ ਚੁਣ ਗਿਆ। ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਚਾਨੋ ਨੂੰ ਜੂਨੀਅਰ ਪ੍ਰਧਾਨ ਅਤੇ ਗੁਰਬਚਨ ਸਿੰਘ ਸਿੰਘ ਕਰਮੂਵਾਲ ਨੂੰ ਜਨਰਲ ਸੱਕਤਰ ਚੁਣਿਆ ਗਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ। ਇਸੇ ਦੌਰਾਨ ਚੋਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਵਲੋਂ ਲੌਂਗੋਵਾਲ ਦੀ ਚੋਣ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਗੋਬਿੰਦ ਸਿੰਘ ਨੇ ਲੌਂਗੋਵਾਲ ਨੇ ਸ਼ੋਕ ਮਤੇ ਵੀ ਪੇਸ਼ ਕੀਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement