ਬਿਕਰਮ ਸਿੰਘ ਮਜੀਠੀਆ ਕੋਰੋਨਾ ਪਾਜ਼ੇਟਿਵ
Published : Nov 13, 2020, 6:48 am IST
Updated : Nov 13, 2020, 6:48 am IST
SHARE ARTICLE
image
image

ਬਿਕਰਮ ਸਿੰਘ ਮਜੀਠੀਆ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ, 12 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਦੀ ਜਾਣਕਾਰੀ ਖ਼ੁਦ ਮਜੀਠੀਆ ਨੇ ਟਵੀਟ ਕਰ ਕੇ ਦਿਤੀ ਹੈ। ਮਜੀਠੀਆ ਕੁੱੱਝ ਦਿਨ ਤੋਂ ਬੀਮਾਰ ਚੱਲ ਰਹੇ ਸਨ, ਬੁਖ਼ਾਰ ਤੇ ਸਰੀਰਕ ਥਕਾਵਟ ਕਾਰਨ ਉਨ੍ਹਾਂ ਅਪਣਾ ਕੋਰੋਨਾ ਟੈਸਟ ਕਰਵਾਇਆ, ਜਿਸਦੀ ਰਿਪੋਰਟ ਅੱਜ ਪਾਜ਼ੇਟਿਵ ਆਈ। ਜਾਣਕਾਰੀ ਮੁਤਾਬਕ ਉਨ੍ਹਾਂ ਖ਼ੁਦ ਨੂੰ ਚੰੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਇਕਾਂਤਵਾਸ ਕਰ ਲਿਆ ਹੈ।imageimage

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement