ਕਿਸਾਨ ਜਥੇਬੰਦੀਆਂ ਤੇ ਕੇਂਦਰ ਵਿਚਕਾਰ ਮੀਟਿੰਗ ਅੱਜ
Published : Nov 13, 2020, 10:09 am IST
Updated : Nov 13, 2020, 10:09 am IST
SHARE ARTICLE
 Meeting between farmers' organizations and the center today
Meeting between farmers' organizations and the center today

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਹੀਂ ਹੋਵੇਗੀ ਸ਼ਾਮਿਲ

ਚੰਡੀਗੜ੍ਹ  - ਕੇਂਦਰ ਸਰਕਾਰ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਬੀਤੇ ਕੱਲ੍ਹ ਚੰਡੀਗੜ੍ਹ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਬੈਠਕ ਦੌਰਾਨ ਕੇਂਦਰ ਸਰਕਾਰ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਅੱਜ 13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement