ਅਜਨਾਲਾ ਨੇੜੇ ਵਾਪਰੇ ਦਰਦਨਾਕ ਹਾਦਸੇ ਨੇ ਉਜਾੜਿਆ ਪੂਰਾ ਪਰਿਵਾਰ
Published : Nov 13, 2022, 11:04 am IST
Updated : Nov 13, 2022, 11:04 am IST
SHARE ARTICLE
Punjab News
Punjab News

2 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਅਣਪਛਾਤੇ ਵਾਹਨ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ
ਅਜਨਾਲਾ:
ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਪੂਰਾ ਪਰਿਵਾਰ ਹੀ ਉੱਜੜ ਗਿਆ।  ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਨੇੜੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੀ।  

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ ਪਤਨੀ ਸਮੇਤ 2 ਬੱਚੇ ਵੀ ਹਨ। ਦੱਸ ਦੇਈਏ ਕਿ ਇਹ ਹਾਦਸਾ ਸਾਰੰਗਦੇਵ ਪਿੰਡ ਨੇੜੇ ਵਾਪਰਿਆ।

 ਥਾਣਾ ਅਜਨਾਲਾ ਦੇ ਐਸ.ਐਚ.ਓ ਵੱਲੋਂ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ  ਹਸਪਤਾਲ ਅਜਨਾਲਾ ਭੇਜਿਆ ਗਿਆ ਹੈ। ਉਧਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement