Phillaur News : ਸੰਘਣੀ ਧੁੰਦ ਕਾਰਨ ਬੱਸ ਅਤੇ ਟਰੱਕ ਵਿਚਕਾਰ ਟੱਕਰ ਦੌਰਾਨ 6 ਜ਼ਖਮੀ

By : BALJINDERK

Published : Nov 13, 2024, 2:03 pm IST
Updated : Nov 13, 2024, 2:03 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ
ਹਾਦਸੇ ਦੌਰਾਨ ਨੁਕਸਾਨੇ ਗਏ ਵਾਹਨ

Phillaur News : ਬੱਸ ਵਿੱਚ ਸਵਾਰ 6 ਤੋ 7 ਸਵਾਰੀਆਂ ਨੂੰ ਵੱਜੀਆਂ ਸੱਟਾਂ

Phillaur News : ਬੀਤੀ ਰਾਤ ਸੰਘਣੀ ਧੁੰਦ ਕਾਰਨ ਫਿਲੌਰ  ਬੱਸ ਅੱਡੇ ਤੋਂ ਲੁਧਿਆਣਾ ਵੱਲ ਜਾਣ ਵਾਲੀ ਸੜਕ ਤੇ ਇੱਕ ਪ੍ਰਾਈਵੇਟ ਬੱਸ ਅਤੇ ਇੱਕ ਟਰੱਕ ਵਿਚਕਾਰ ਮੋੜ ਕਟਦੇ ਸਮੇਂ ਟੱਕਰ ਹੋ ਗਈ।  ਜਿਸ ਕਾਰਨ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਬੱਸ ਨੂੰ ਵੀ ਨੁਕਸਾਨ ਪੁੱਜਾ।

ਇਹ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਦੁਰਘਟਨਾ ਰਾਤ 11 ਵਜੇ ਦੇ ਕਰੀਬ ਸੰਘਣੀ ਧੁੰਦ ਕਾਰਨ ਫਿਲੌਰ ਤੋਂ ਲੁਧਿਆਣਾ ਜਾਣ ਵਾਲੇ ਬੱਸ ਅੱਡੇ ’ਤੇ ਵਾਪਰੀ ਹੈ।  ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਬੱਸ ਵਿੱਚ ਸਵਾਰ 6 ਤੋ 7 ਸਵਾਰੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਜੋ ਫਸਟ ਏਡ ਲੈਣ ਤੋਂ ਬਾਅਦ ਆਪਣੇ ਆਪਣੇ ਘਰਾਂ ਨੂੰ ਰਵਾਨਾ ਹੋ ਗਏ। ਦੋਵੇਂ ਵਾਹਨਾਂ ਨੂੰ ਇੱਕ ਪਾਸੇ ਕਰਕੇ ਟਰੈਫਿਕ ਚਾਲੂ ਕਰ ਦਿੱਤਾ ਗਿਆ।

(For more news apart from During collision between bus and truck due to thick fog 6 injured News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement