ਫ਼ਤਿਹਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਹਾਦਸਾ, ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
Published : Nov 13, 2025, 6:37 am IST
Updated : Nov 13, 2025, 7:21 am IST
SHARE ARTICLE
Fatehgarh Sahib Accident News
Fatehgarh Sahib Accident News

ਅਣਪਛਾਤੇ ਵਾਹਨ ਵਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

ਫ਼ਤਿਹਗੜ੍ਹ ਸਾਹਿਬ (ਸਾਹੀ) : ਸਰਹਿੰਦ ਨੈਸ਼ਨਲ ਹਾਈਵੇ ’ਤੇ ਸਰਹਿੰਦ ਸੀਆਈਏ ਸਟਾਫ਼ ਦੇ ਨਜ਼ਦੀਕ ਵਾਪਰੇ ਇਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ, ਜਿਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਜ਼ੋਰਦਾਰ ਟੱਕਰ ਮਾਰ ਦਿਤੀ ਗਈ।

ਸੜਕ ਹਾਦਸੇ ’ਚ ਮਾਰੇ ਗਏ ਦੋਵੇਂ ਨੌਜਵਾਨਾਂ ਦੀ ਪਹਿਚਾਣ ਨਹੀਂ ਹੋ ਸਕੀ ਜਿਸ ਕਾਰਨ ਨੌਜਵਾਨਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੀ ਮੋਰਚਰੀ ਵਿਚ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਪੁਲਿਸ ਥਾਣੇ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦਸਿਆ ਕਿ ਸਰਹਿੰਦ ਸੀਆਈਏ ਸਟਾਫ਼ ਦੇ ਨਜ਼ਦੀਕ ਇਕ ਸੜਕ ਹਾਦਸਾ ਵਾਪਰਿਆ ਹੈ। ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਕੇ ’ਤੇ ਹੀ ਮੌਤ ਹੋ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement