SOI ਦੀ ਕਮਾਨ ਹੁਣ ਪਰਮਿੰਦਰ ਸਿੰਘ ਬਰਾੜ ਦੇ ਹੱਥ ਵਿਚ
Published : Dec 13, 2018, 1:09 pm IST
Updated : Apr 10, 2020, 11:22 am IST
SHARE ARTICLE
SoI
SoI

ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਯੂਥ ਇਕਾਈਆਂ ਵਿਚ ਵੱਡਾ ਫੇਰ ਬਦਲ ਕੀਤਾ ਹੈ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ  ਇਸ ਵਾਰ ਸਟੂਡੈਂਟਸ ਆਫ....

ਚੰਡੀਗੜ੍ਹ (ਭਾਸ਼ਾ) : ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਯੂਥ ਇਕਾਈਆਂ ਵਿਚ ਵੱਡਾ ਫੇਰ ਬਦਲ ਕੀਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ  ਇਸ ਵਾਰ ਸਟੂਡੈਂਟਸ ਆਫ ਇੰਡੀਆ ਦਾ ਪ੍ਰਧਾਨ ਆਪਣੇ ਸਾਬਕਾ ਓ ਐਸ ਡੀ  ਪਰਮਿੰਦਰ ਸਿੰਘ ਬਰਾੜ ਨੂੰ ਨਿਯੁਕਤ ਕੀਤਾ ਗਿਆ ਹੈ | ਅਕਾਲੀ ਦਲ ਵੱਲੋਂ ਇਹ ਵੱਡਾ ਫੇਰ ਬਾਦਲ ਆਉਣ ਵਾਲੀਆਂ ਚੋਣਾਂ ਦਾ ਸਾਹਮਣਾ ਕਰਨ ਅਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੀਤੀ ਜਾ ਰਿਹਾ ਹੈ |

ਦੱਸ ਦੇਈਏ ਕਿ ਪਰਮਿੰਦਰ ਸਿੰਘ ਬਰਾੜ 2006 ਤੋਂ 2014 ਤੱਕ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਅਤੇ ਦਫਤਰ ਇੰਚਾਰਜ ਵਜੋਂ ਕੰਮ ਕਰ ਚੁੱਕੇ ਹਨ। ਸੁਖਬੀਰ ਨੇ ਬਰਾੜ ਦੇ ਤਜ਼ਰਬੇ ਦਾ ਲਾਭ ਹਾਸਿਲ ਕਰਨ ਲਈ ਉਨ੍ਹਾਂ ਨੂੰ ਇਹ ਵੱਡੀ ਜ਼ਿਮੇਵਾਰੀ ਸੌਂਪੀ ਗਈ ਹੈ। ਬਰਾੜ ਨੂੰ ਜਿੱਥੇ ਪਾਰਟੀ ਦੇ ਥਿੰਕਟੈਂਕ ਅਤੇ ਸ਼ੋਸਲ ਮੀਡੀਆ ਦੀ ਕਮਾਨ ਸੰਭਾਲਣ ਵਾਲੇ ਯੋਗ ਯੂਥ ਆਗੂ ਵਜੋਂ ਜਾਣਿਆ ਜਾਂਦਾ ਹੈ | ਬਰਾੜ ਨੇ ਇੰਗਲੈਂਡ ਤੋਂ ਐਮ ਬੀ ਏ ਅਤੇ ਲਾਅ ਗਰੈਜੂਏਟ,ਵਾਸਿੰਗਟਨ  ਦੇ ਕਾਲਜ ਤੋਂ ਮਨੁੱਖੀ ਅਧਿਕਾਰਾਂ ਦੀ ਸਿਖਿਆ ਚ ਡਿਪਲੋਮਾ ਕੀਤਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement