ਕੈਪਟਨ ਅਮਰਿੰਦਰ ਸਿੰਘ ਨੂੰ ਸਦਮਾ, ਸੱਸ ਦਾ ਦਿਹਾਂਤ
Published : Dec 13, 2020, 10:06 am IST
Updated : Dec 13, 2020, 10:40 am IST
SHARE ARTICLE
Preneet Kaur and her mother
Preneet Kaur and her mother

96 ਸਾਲਾਂ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੂੰਘ ਸਦਮਾ ਲੱਗਿਆ ਹੈ। ਉਹਨਾਂ ਦੀ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੀ ਮਾਤਾ ਸਨ।

cm punjabCM Punjab

ਸਤਿੰਦਰ ਕੌਰ ਕਾਹਲੋਂ  ਨੇ 96 ਸਾਲਾਂ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਿਹਾ। ਉਹ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਧਰਮਪਤਨੀ ਸਨ।ਸਤਿੰਦਰ ਕੌਰ ਕਾਹਲੋਂ ਦਾ  ਅੰਤਿਮ ਸਸਕਾਰ 13 ਦਸੰਬਰ ਐਤਵਾਰ ਨੂੰ 12.30 ਵਜੇ  ਸੈਕਟਰ 25, ਚੰਡੀਗੜ੍ਹ ਵਿਖੇ ਹੋਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement