ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਮਿਲੇਗੀ : ਸੋਨੀ
Published : Dec 13, 2020, 6:41 am IST
Updated : Dec 13, 2020, 6:41 am IST
SHARE ARTICLE
image
image

ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਮਿਲੇਗੀ : ਸੋਨੀ

ਚੰਡੀਗੜ੍ਹ, 12 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।  ਉਕਤ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਬਾਰੇ ਮੰਤਰੀ ਸ੍ਰੀ ਉਮ ਪ੍ਰਕਾਸ਼ ਸੋਨੀ ਵਲੋਂ ਦਿਤੀ ਗਈ। ਸੋਨੀ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਵਾਰਾਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫ਼ੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਨਵੇਂ ਫ਼ੈਸਲੇ ਅਨੁਸਾਰ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ ਏ.ਸੀ. ਬਸਾਂ ਵਿਚ ਮਿਲਣ ਵਾਲੀ ਮੁਫ਼ਤ ਸਫ਼ਰ ਦਾ ਫ਼ੈਸਲਾ ਕੀਤਾ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement