ਪੰਜਾਬ ਦੇ ਰਾਜਪਾਲ ਵੱਲੋਂ ਸਤਿੰਦਰ ਕੌਰ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Published : Dec 13, 2020, 4:39 pm IST
Updated : Dec 13, 2020, 4:39 pm IST
SHARE ARTICLE
Governor Punjab condoles passing away of Satinder Kaur
Governor Punjab condoles passing away of Satinder Kaur

ਸਤਿੰਦਰ ਕੌਰ ਕਾਹਲੋਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ, ਉਨ੍ਹਾਂ ਦੀ ਉਮਰ 96 ਸਾਲ ਸੀ।

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਵੀ.ਪੀ. ਸਿੰਘ ਬਦਨੌਰ ਨੇ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 96 ਸਾਲ ਸੀ।

Governor Punjab condoles passing away of Satinder KaurGovernor Punjab condoles passing away of Satinder Kaur

ਸਤਿੰਦਰ ਕੌਰ ਕਾਹਲੋਂ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਮਾਤਾ ਜੀ ਸਨ। ਰਾਜਪਾਲ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

Governor Punjab condoles passing away of Satinder KaurGovernor Punjab condoles passing away of Satinder Kaur

ਉਨ੍ਹਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ `ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement