ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਆਪਸ 'ਚ ਟਕਰਾਈਆਂ ਦੋ ਕਾਰਾਂ, ਦੋ ਮੌਤਾਂ
Published : Dec 13, 2021, 1:18 pm IST
Updated : Dec 13, 2021, 1:18 pm IST
SHARE ARTICLE
Accident
Accident

ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਦਿੱਤਾ ਭੇਜ

 

ਜਲੰਧਰ:  ਜਲੰਧਰ ਵਿਚ ਚੜ੍ਹਦੀ ਸਵੇਰ ਇਕ ਵੱਡਾ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਜਲੰਧਰ-ਪਠਾਨਕੋਟ ਹਾਈਵੇਅ 'ਤੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਪੁਲਿਸ ਅਧਿਕਾਰੀ ਅਤੇ ਉਸ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਜ਼ਖਮੀ ਹੋ ਗਏ।

 

accident Accident

 

ਜਾਣਕਾਰੀ ਅਨੁਸਾਰ ਇਕ ਕਾਰ ਜਲੰਧਰ ਵੱਲ ਅਤੇ ਦੂਜੀ ਭੋਗਪੁਰ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਵੱਜੀ, ਜਿਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

​Tragic accident​Tragic accident

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement