Rajpura Accident News: ਧੁੰਦ ਕਾਰਨ ਰਾਜਪੁਰਾ 'ਚ ਵਾਪਰਿਆ ਵੱਡਾ ਹਾਦਸਾ, ਆਪਸ ਵਿਚ ਟਕਰਾਏ ਕਈ ਵਾਹਨ

By : GAGANDEEP

Published : Dec 13, 2023, 8:15 am IST
Updated : Dec 13, 2023, 8:15 am IST
SHARE ARTICLE
A major accident occurred in Rajpura due to fog news in punjabi
A major accident occurred in Rajpura due to fog news in punjabi

Rajpura Accident News: ਵਾਹਨਾਂ ਦੇ ਉੱਡੇ ਪਰਖੱਚੇ

A major accident occurred in Rajpura due to fog news in punjabi: ਅੱਜ ਚੜ੍ਹਦੀ ਸਵੇਰ ਧੁੰਦ ਕਾਰਨ ਰਾਜਪੁਰਾ 'ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ 3 ਟਰੱਕਾਂ, ਕਾਰ ਤੇ ਦੋ ਬੱਸਾਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ।  ਹਾਦਸਾ ਇੰਨਾ ਭਿਆਨਕ ਸੀ ਕਿ ਸਾਰੇ ਵਾਹਨਾਂ ਦੇ ਪਰਖੱਚੇ ਉੱਡ ਗਏ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੈ।

ਇਹ ਵੀ ਪੜ੍ਹੋ: Ajaneet Kaur: ਮਿਹਨਤਾਂ ਨੂੰ ਰੰਗਭਾਗ, ਯੂਟਿਊਬ ਤੋਂ ਭਾਸ਼ਾਵਾਂ ਸਿੱਖ ਵਿਦੇਸ਼ੀ ਭਾਸ਼ਾ ਦੇ ਟੈਸਟ 'ਚ ਪੰਜਾਬ 'ਚੋਂ ਹਾਸਲ ਕੀਤਾ ਪਹਿਲਾ ਸਥਾਨ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement