Punjab Weather Update: ਪੰਜਾਬ 'ਚ ਹੋਰ ਵਧੇਗੀ ਠੰਢ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

By : GAGANDEEP

Published : Dec 13, 2023, 10:25 am IST
Updated : Dec 13, 2023, 10:28 am IST
SHARE ARTICLE
Punjab Weather Update Know IMD Predictions News in Punjabi
Punjab Weather Update Know IMD Predictions News in Punjabi

Punjab Weather Update: ਅਗਲੇ ਤਿੰਨ ਦਿਨ ਪਵੇਗੀ ਸੰਘਣੀ ਧੁੰਦ

Punjab Weather Update Know IMD Predictions News in Punjabi ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਢ ਆਪਣਾ ਜ਼ੋਰ ਫੜ੍ਹੇਗੀ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Ravi Uppal News: ਮਹਾਦੇਵ ਬੁੱਕ ਆਨਲਾਈਨ ਸੱਟੇਬਾਜ਼ੀ 'ਚ ਮੁਲਜ਼ਮ ਰਵੀ ਉੱਪਲ ਨੂੰ ਦੁਬਈ ਪੁਲਿਸ ਨੇ ਕੀਤਾ ਗਿ੍ਫ਼ਤਾਰ  

ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ।  ਲੋਕਾਂ ਨੂੰ ਠੰਢ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ। ਜੇਕਰ ਹੁਣ ਦੀ ਗੱਲ ਕਰੀਏ ਤਾਂ ਰਾਤ ਸਮੇਂ ਪਾਰਾ ਕਾਫੀ ਹੇਠਾਂ ਚਲਾ ਜਾਂਦਾ ਹੈ। 

ਇਹ ਵੀ ਪੜ੍ਹੋ: Ludhiana News: ਪੇਸ਼ੀ ਤੋਂ ਪਰਤੇ ਕੈਦੀ ਮਿਲੇ ਸ਼ਰਾਬੀ, 'ਕਹਿੰਦੇ ਮੁਲਾਜ਼ਮਾਂ ਨੇ 15 ਹਜ਼ਾਰ 'ਚ ਪਿਲਾਈ ਸ਼ਰਾਬ’, ਖੋਲ੍ਹੇ ਜੇਲ ਅੰਦਰਲੇ ਵੱਡੇ ਰਾਜ਼!

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement