''ਕੇ.ਪੀ.ਐਸ ਗਿੱਲ ਦੀ ਅਗਵਾਈ 'ਚ ਸਿੱਖ ਬੀਬੀਆਂ ਨੂੰ ਨੰਗਾ ਕਰਕੇ ਹੁੰਦਾ ਸੀ ਤਸ਼ੱਦਦ''
Published : Jan 14, 2019, 6:22 pm IST
Updated : Jan 14, 2019, 6:22 pm IST
SHARE ARTICLE
ਬੀਬੀ ਸੰਦੀਪ ਕੌਰ
ਬੀਬੀ ਸੰਦੀਪ ਕੌਰ

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਦੇ ਜ਼ੁਲਮਾਂ ਦੀ ਦਾਸਤਾਨ ਨੂੰ ਬਿਆਨ ਕਰਦੀ ਕਿਤਾਬ 'ਪੰਜਾਬ ਦਾ ਬੁੱਚੜ' ਤੋਂ ਬਾਅਦ ਹੁਣ ਬੀਬੀ ਸੰਦੀਪ ਕੌਰ ਨੇ ਅਪਣੀ....

ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਕੇਪੀਐਸ ਗਿੱਲ ਦੇ ਜ਼ੁਲਮਾਂ ਦੀ ਦਾਸਤਾਨ ਨੂੰ ਬਿਆਨ ਕਰਦੀ ਕਿਤਾਬ 'ਪੰਜਾਬ ਦਾ ਬੁੱਚੜ' ਤੋਂ ਬਾਅਦ ਹੁਣ ਬੀਬੀ ਸੰਦੀਪ ਕੌਰ ਨੇ ਅਪਣੀ ਕਿਤਾਬ 'ਓੜਕ ਸੱਚ ਰਹੀ' ਜਾਰੀ ਕੀਤੀ ਹੈ। ਜਿਸ ਵਿਚ ਉਨ੍ਹਾਂ ਨੇ ਕੇਪੀਐਸ ਗਿੱਲ ਵਲੋਂ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਬੀਬੀਆਂ 'ਤੇ ਕੀਤੇ ਅਣਮਨੁੱਖੀ ਤਸ਼ੱਦਦ ਨੂੰ ਬਿਆਨ ਕੀਤਾ ਹੈ।

ਬੀਬੀ ਸੰਦੀਪ ਕੌਰ ਬੀਬੀ ਸੰਦੀਪ ਕੌਰ

ਆਖ਼ਰ ਵਿਚ ਉਨ੍ਹਾਂ ਆਖਿਆ ਕਿ ਪੰਜਾਬ ਦੇ ਸਿੱਖ ਨੀਂਦ ਤੋਂ ਜਾਗਣ ਕਿ ਉਨ੍ਹਾਂ ਨਾਲ ਅਜਿਹਾ ਧੱਕਾ ਕਿਉਂ ਕੀਤਾ ਜਾ ਰਿਹਾ ਹੈ। ਦਸ ਦਈਏ ਕਿ ਬੀਬੀ ਸੰਦੀਪ ਕੌਰ ਵੀ ਅਤਿਵਾਦ ਦੇ ਕਾਲੇ ਦੌਰ ਸਮੇਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋ ਚੁੱਕੀ ਹੈ। ਜਿਸ 'ਤੇ ਕੇਪੀਐਸ ਗਿੱਲ ਦੀ ਅਗਵਾਈ ਵਿਚ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement