ਕਿਸਾਨੀ ਸੰਘਰਸ਼ ਦਾ 50ਵਾਂ ਦਿਨ, ਮੋਰਚੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ
Published : Jan 14, 2021, 11:53 am IST
Updated : Jan 14, 2021, 11:53 am IST
SHARE ARTICLE
Farmer Iqbal Singh
Farmer Iqbal Singh

ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ ਕਿਸਾਨ ਇਕਬਾਲ ਸਿੰਘ ਢਿੱਲੋਂ ਨੂੰ ਪਿਆ ਦਿਲ ਦਾ ਦੌਰਾ

ਚੰਡੀਗੜ੍ਹ:  ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 50ਵੇਂ ਦਿਨ ਵਿਚ ਦਾਖਲ ਹੋ ਚੁੱਕਾ ਹੈ। ਇਹਨਾਂ 50 ਦਿਨਾਂ ਵਿਚ ਕਈ ਕਿਸਾਨ ਅਪਣੀ ਜਾਨ ਸੰਘਰਸ਼ ਦੇ ਲੇਖੇ ਲਗਾ ਚੁੱਕੇ ਹਨ। ਇਸ ਦੌਰਾਨ ਅੱਜ ਕਿਸਾਨ ਮੋਰਚੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

FarmersFarmers

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੰਧੜ ਦੇ 48 ਸਾਲਾ ਕਿਸਾਨ ਇਕਬਾਲ ਸਿੰਘ ਢਿੱਲੋਂ ਪੁੱਤਰ ਕਰਤਾਰ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

Farmer Farmer

ਦੱਸਿਆ ਜਾ ਰਿਹਾ ਹੈ ਕਿ ਇਕਬਾਲ ਸਿੰਘ ਬੀਤੇ ਕਈ ਦਿਨਾਂ ਤੋਂ ਦਿੱਲੀ ਦੇ ਟਿਕਰੀ ਬਾਰਡ ਵਿਖੇ ਜਾਰੀ ਕਿਸਾਨ ਮੋਰਚੇ 'ਤੇ ਡਟੇ ਹੋਏ ਸਨ ਅਤੇ ਮੋਰਚੇ ਵਾਪਸ ਪਰਤਦਿਆਂ ਉਹਨਾਂ ਨੂੰ ਦਿਲ ਦਾ ਦੌਰਾ ਪੈ ਗਿਆ।  ਇਕਬਾਲ ਸਿੰਘ ਦੀ ਮੌਤ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement