Tarn Taran News : ਤਰਨ ਤਾਰਨ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

By : BALJINDERK

Published : Jan 14, 2025, 6:14 pm IST
Updated : Jan 14, 2025, 6:14 pm IST
SHARE ARTICLE
 ਮ੍ਰਿਤਕ ਜਗਰੂਪ ਸਿੰਘ ਜੱਗਾ (24 ਸਾਲ)  ਦੀ ਫਾਈਲ ਫੋਟੋ
ਮ੍ਰਿਤਕ ਜਗਰੂਪ ਸਿੰਘ ਜੱਗਾ (24 ਸਾਲ) ਦੀ ਫਾਈਲ ਫੋਟੋ

Tarn Taran News : ਨੌਜਵਾਨ ਲੋਹੜੀ ਵੇਖਣ ਆਇਆ ਹੋਇਆ ਸੀ ਘਰ, ਜੋ ਕਿਸੇ ਕੰਪਨੀ ’ਚ ਕਰਦਾ ਸੀ ਕੰਮ 

Tarn Taran News in Punjabi : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਭਰਾ ’ਚ ਨਸ਼ੇ ਦੀ ਓਵਰਡੋਜ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇੱਕ ਹੀ ਹਫ਼ਤੇ ’ਚ ਦੋ ਨੌਜਵਾਨਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਵੀ ਕਈ ਨੌਜਵਾਨ ਨਸ਼ੇ ਦੀ ਭੇਟ ਚੜ ਚੁੱਕੇ ਹਨ। ਇਸ ਮੌਕੇ  ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰ ਮੈਬਰਾਂ ਨੇ ਦੱਸਿਆ ਕਿ ਸਾਡਾ ਲੜਕਾ ਜਗਰੂਪ ਸਿੰਘ ਜੱਗਾ ਉਮਰ ਤਕਰੀਬਨ 24 ਸਾਲ ਜੋ ਬਾਹਰ ਕਿਸੇ ਕੰਪਨੀ ’ਚ ਕੰਮ ਕਰਦਾ ਹੈ ਜੋ ਲੋਹੜੀ ਵੇਖਣ ਘਰ ’ਚ ਆਇਆ ਸੀ, ਜਿਸ ਨੇ ਅੱਜ ਨਸ਼ੇ ਦਾ ਟੀਕਾ ਲਾ ਲਿਆ ਅਤੇ ਉਸ ਦੀ ਮੌਤ ਹੋ ਗਈ। 

ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਕਈ ਹਲਕਿਆਂ ’ਚ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ੇ ਨੂੰ ਰੋਕਣ ਲਈ ਮਤੇ ਵੀ ਪਾਏ ਜਾ ਰਹੇ ਹਨ ਪਰੰਤੂ ਨਸ਼ੇ ਨਾਲ ਹੋ ਰਹੀਆਂ ਮੌਤਾਂ ਦੇ ਉੱਪਰ ਕੋਈ ਵੀ ਕੰਟਰੋਲ ਨਜ਼ਰ ਨਹੀਂ ਆ ਰਿਹਾ। ਇਸ ਮੌਕੇ ਪਰਿਵਾਰਕ ਮੈਬਰਾਂ ਨੇ ਸਰਕਾਰ ਨੂੰ ਨਸ਼ੇ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। 

(For more news apart from Youth dies of drug overdose in Tarn Taran News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement