ਬਟਾਲਾ ਵਿੱਚ ਜਾਅਲੀ ਵੋਟਾਂ ਪਾਉਣ ਨੂੰ ਲੈ ਕੇ ਉਮੀਦਵਾਰਾਂ ਵਿਚ ਹੋਈ ਝੜਪ
Published : Feb 14, 2021, 12:02 pm IST
Updated : Feb 14, 2021, 12:02 pm IST
SHARE ARTICLE
Clashes between candidates batala
Clashes between candidates batala

ਧੱਕਾ ਮੁੱਕੀ ਦੌਰਾਨ ਕਾਂਗਰਸੀ ਵਰਕਰ ਹਰਮਿੰਦਰ ਸਿੰਘ ਸੈਂਡੀ ਦੀ ਪੱਗ ਉਤਰੀ

ਬਟਾਲਾ: ਅੱਜ 14 ਫ਼ਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ ਪੈਣ ਰਹੀਆਂ ਹਨ। ਇਸ ਦੌਰਾਨ ਕੁੱਲ 39,15,280 ਵੋਟਰ ਅਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਵੋਟਿੰਗ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ 17 ਫ਼ਰਵਰੀ ਨੂੰ ਕੀਤੀ ਜਾਵੇਗੀ।

Punjab Municipal Elections:Punjab Municipal Elections

ਅੱਜ ਹੋ ਰਹੀਆਂ ਚੋਣਾਂ ਲਈ ਵੋਟਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਗੁਰਦਾਸਪੁਰ ਦੇ ਬਟਾਲਾ ਵਿਚ ਵਾਰਡ ਨੂੰ. 34, ਬੂਥ 76,77 ਤੇ ਲੜਾਈ ਝਗੜੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵੋਟਾਂ ਪਾਉਣ ਨੂੰ ਲੈ ਕੇ ਝਗੜਾ ਹੋਇਆ ਹੈ। ਕਾਂਗਰਸੀ ਉਮੀਦਵਾਰ ਅਤੇ ਇੱਕ ਅਜ਼ਾਦ ਉਮੀਦਵਾਰ ਕੁਝ ਜਾਅਲੀ ਵੋਟਾਂ ਨੂੰ ਲੈ ਕੇ ਹੱਥੋਂ ਪਾਈ ਹੋਈ ਹਨ। ਇਸ ਧੱਕਾ ਮੁੱਕੀ ਦੌਰਾਨ ਕਾਂਗਰਸੀ ਵਰਕਰ ਹਰਮਿੰਦਰ ਸਿੰਘ ਸੈਂਡੀ ਦੀ ਪੱਗ ਵੀ ਉਤਰ ਗਈ।

ELECTIONSElections

ਇੱਥੇ ਵੋਟਾਂ ਪਾਉਣ ਨੂੰ ਲੈ ਕੇ ਝਗੜਾ ਹੋਇਆ ਹੈ। ਕਾਂਗਰਸੀ ਉਮੀਦਵਾਰ ਅਤੇ ਇੱਕ ਅਜ਼ਾਦ ਉਮੀਦਵਾਰ ਕੁਝ ਜਾਅਲੀ ਵੋਟਾਂ ਨੂੰ ਲੈ ਕੇ ਹੱਥੋਂ ਪਾਈ ਹੋਈ ਹਨ। ਇਸ ਧੱਕਾ ਮੁੱਕੀ ਦੌਰਾਨ ਕਾਂਗਰਸੀ ਵਰਕਰ ਹਰਮਿੰਦਰ ਸਿੰਘ ਸੈਂਡੀ ਦੀ ਪੱਗ ਵੀ ਉਤਰ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement