ਗੜ੍ਹਸ਼ੰਕਰ ਦੇ ਵਾਰਡ ਨੰਬਰ 3 ’ਚ ਵੋਟ ਪਾਉਣ ਮਗਰੋਂ ਬਜ਼ੁਰਗ ਔਰਤ ਦੀ ਮੌਤ
Published : Feb 14, 2021, 11:45 am IST
Updated : Feb 14, 2021, 11:45 am IST
SHARE ARTICLE
Surjit Kaur
Surjit Kaur

ਵੋਟ ਪਾਉਣ ਤੋਂ ਬਾਅਦ ਸੁਰਜੀਤ ਕੌਰ ਨੇ ਤੋੜਿਆ ਦਮ

ਗੜ੍ਹਸ਼ੰਕਰ: ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਗੜ੍ਹਸ਼ੰਕਰ ਵਿਚ ਵੋਟ ਪਾਉਣ ਮਗਰੋਂ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

Punjab Municipal Elections:Punjab Municipal Elections

ਜਾਣਕਾਰੀ ਮੁਤਾਬਕ ਗੜ੍ਹਸ਼ੰਕਰ ਦੇ ਵਾਰਡ ਨੰਬਰ 3 ਵਿਚ ਵੋਟ ਪਾਉਣ ਤੋਂ ਬਾਅਦ ਬਜ਼ੁਰਗ ਔਰਤ ਸੁਰਜੀਤ ਕੌਰ ਪਤਨੀ ਗੁਰਬਚਨ ਸਿੰਘ ਦੀ ਮੌਤ ਹੋ ਗਈ। ਦਰਅਸਲ ਵੋਟ ਪਾਉਣ ਤੋਂ ਬਾਅਦ ਸੁਰਜੀਤ ਕੌਰ ਨੂੰ ਘਰ ਜਾਣ ਸਮੇਂ ਘਬਰਾਹਟ ਹੋਣ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਦੌਰਾਨ ਉਹਨਾਂ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement