Punjab News: ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ; ਬੀੜੀ ਪੀਣ ਨੂੰ ਲੈ ਕੇ ਹੋਈ ਸੀ ਤਕਰਾਰ
Published : Feb 14, 2024, 12:52 pm IST
Updated : Feb 14, 2024, 12:52 pm IST
SHARE ARTICLE
Murder of a person with a sharp weapon
Murder of a person with a sharp weapon

ਪੁਲਿਸ ਨੇ ਮੁਲਜ਼ਮ ਸੁਖਚੈਨ ਸਿੰਘ ਨੂੰ ਕੀਤਾ ਗ੍ਰਿਫ਼ਤਾਰ

Punjab News: ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਸਭਰਾ ਵਿਚ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬੀੜੀ ਪੀਣ ਨੂੰ ਲੈ ਕੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਬਹਿਸ ਹੋ ਗਈ। ਇਸ ਤਕਰਾਰ ਦੇ ਚਲਦਿਆਂ ਮੁਲਜ਼ਮ ਨੇ ਉਸ ਉਤੇ ਤਲਵਾਰ ਨਾਲ ਕਈ ਵਾਰ ਕੀਤੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਅਤੇ ਪਰਵਾਰਕ ਮੈਂਬਰਾਂ ਨੇ ਦਸਿਆ ਕਿ ਪਿੰਡ ਸਭਰਾ ਦਾ ਵਸਨੀਕ ਸੁਖਰਾਜ ਸਿੰਘ ਉਰਫ ਕਾਲੂ (38) ਪੁੱਤਰ ਅਮਰੀਕ ਸਿੰਘ ਅਪਣੇ ਕੰਮ ਲਈ ਘਰੋਂ ਬਾਹਰ ਨਿਕਲਿਆ ਸੀ ਤਾਂ ਅਚਾਨਕ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਉਪਰ ਹਮਲਾ ਕਰ ਦਿਤਾ। ਇਸ ਹਮਲੇ ਦੌਰਾਨ ਵਿਅਕਤੀ ਦੀ ਮੌਤ ਹੋ ਗਈ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਵਲੋਂ ਮੁਲਜ਼ਮ ਸੁਖਚੈਨ ਸਿੰਘ (65) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਕੋਲੋਂ ਤਲਵਾਰ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿਤੀ ਹੈ।

 (For more Punjabi news apart from Punjab News Murder of a person with a sharp weapon, stay tuned to Rozana Spokesman)

 

Tags: tarn taran

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement