ਇੰਡੀਆਜ਼ ਗੌਟ ਲੇਟੈਂਟ ਸ਼ੋਅ ਵਿਵਾਦ ਮਾਮਲਾ, ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਕਾਰਵਾਈ ਦੀ ਮੰਗ
Published : Feb 14, 2025, 1:06 pm IST
Updated : Feb 14, 2025, 1:06 pm IST
SHARE ARTICLE
Letter written by Panditrao Dharanwar to SGPC
Letter written by Panditrao Dharanwar to SGPC

ਕਿਹਾ- ਦਸਤਾਰੀ ਸਿੱਖ ਵਲੋਂ ਅਸ਼ਲੀਲ ਸ਼ਬਦਾਵਲੀ ਵਰਤਣਾ ਨਿੰਦਣਯੋ

Letter written by Panditrao Dharanwar to SGPC: ਇੰਡੀਆਜ਼ ਗੌਟ ਲੇਟੈਂਟ ਸ਼ੋਅ ਦੇ ਵਿਵਾਦ ਦਾ ਮਾਮਲਾ ਵਧਦਾ ਜਾ ਰਿਹਾ ਹੈ। ਹੁਣ ਪੰਡਿਤਰਾਓ ਧਰੇਨਵਰ ਨੇ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਪੰਡਿਤਰਾਓ ਧਰੇਨਵਰ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬਤੌਰ ਸਿੱਖ ਕਾਮੇਡੀਅਨ ਜਸਪ੍ਰੀਤ ਸਿੰਘ ਨੇ ਇਕ ਮੰਚ 'ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਕੀਤੀ ਹੈ।

ਕਿਉਂ ਜੋ ਕਾਮੇਡੀਅਨ ਜਸਪ੍ਰੀਤ ਸਿੰਘ ਇਕ ਦਸਤਾਰ ਸਿੱਖ ਹੈ। ਇਸ ਲਈ ਸ਼੍ਰੋਮਣੀ ਕਮੇਟੀ ਨੂੰ ਉਸ ਵਿਰੁਧ ਕਾਰਵਾਈ ਕਰਨੀ ਚਾਹੀਦੀ ਹੈ। ਪੰਡਿਤ ਰਾਓ ਨੇ ਅੱਗੇ ਲਿਖਿਆ ਹੈ ਕਿ ਜਨਤਕ ਮੰਚ 'ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਸਿੱਖ ਸਭਿਆਚਾਰ ਦਾ ਹਿੱਸਾ ਨਹੀਂ ਹੈ ਅਤੇ ਇਹ ਦਸਤਾਰ ਦਾ ਅਪਮਾਨ ਵੀ ਹੈ। 

 ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਜਨਕਰ ਤੌਰ 'ਤੇ ਅਜਿਹੀ ਗੰਦੀ ਸ਼ਬਦਾਵਲੀ ਦੀ ਵਰਤੋਂ ਛੋਟੇ ਬੱਚਿਆਂ 'ਤੇ ਮਾੜਾ ਅਸਰ ਪਾਉਂਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁਧ ਜਲਦੀ ਤੋਂ ਜਲਦੀ ਕਾਰਵਾਈ ਕਰੇ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement