Kapurthala News : ਕਪੂਰਥਲਾ ’ਚ ਐਨਆਰਆਈ ਦੀ ਕੋਠੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ 

By : BALJINDERK

Published : Feb 14, 2025, 1:40 pm IST
Updated : Feb 14, 2025, 1:40 pm IST
SHARE ARTICLE
ਮੌਕੇ ’ਤੇ ਪਹੁੰਚ ਕੇ ਪੁਲਿਸ ਜਾਂਚ ਕਰਦੀ ਹੋਈ
ਮੌਕੇ ’ਤੇ ਪਹੁੰਚ ਕੇ ਪੁਲਿਸ ਜਾਂਚ ਕਰਦੀ ਹੋਈ

Kapurthala News : ਦਿਨ ਦਿਹਾੜੇ ਘਰ ’ਚ ਵੜ ਕੇ ਕੀਤੀ ਚੋਰੀ, ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਹੋਏ ਫ਼ਰਾਰ  

Kapurthala News in Punjabi : ਕਪੂਰਥਲਾ ਦੇ ਫਗਵਾੜਾ ਨਜ਼ਦੀਕ ਪਿੰਡ ਨਰੂੜ ਵਿਖੇ ਚੋਰਾਂ ਵੱਲੋਂ ਦਿਨ ਦਿਹਾੜੇ ਹੀ ਇੱਕ ਪ੍ਰਵਾਸੀ ਭਾਰਤੀ ਦੀ ਕੋਠੀ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਕੀਮਤੀ ਗਹਿਣਿਆਂ ਤੋਂ ਇਲਾਵਾ ਹੋਰ ਕੀਮਤੀ ਸਮਾਨ ਤੇ ਹੱਥ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

1

ਇਸ ਚੋਰੀ ਨਾਲ ਜਿੱਥੇ ਕੋਠੀ ਦੇ ਮਾਲਿਕ ਦਾ ਕਰੀਬ 18 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ ਉਥੇ ਹੀ ਉਨ੍ਹਾਂ ਪੁਲਿਸ ਪ੍ਰਸ਼ਾਸ਼ਨ ਪਾਸੋਂ ਚੋਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

1

(For more news apart from NRI's house in Kapurthala was targeted by thieves News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement