Patiala News : ਕਿਸਾਨ ਮੋਰਚੇ ’ਤੇ ਜਾ ਰਹੇ ਸਾਊਥ ਇੰਡੀਅਨ ਕਿਸਾਨਾਂ ਦੀ ਗੱਡੀ ਹੋਈ ਹਾਦਸਾਗ੍ਰਸਤ 

By : BALJINDERK

Published : Feb 14, 2025, 4:33 pm IST
Updated : Feb 14, 2025, 4:40 pm IST
SHARE ARTICLE
ਜ਼ਖ਼ਮੀ ਹੋਏ ਕਿਸਾਨ
ਜ਼ਖ਼ਮੀ ਹੋਏ ਕਿਸਾਨ

Patiala News :ਜ਼ਖ਼ਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਕਰਵਾਇਆ ਗਿਆ ਭਰਤੀ

Patiala News in Punjabi : ਪਟਿਆਲਾ ਦੇ ਸਿਆਣਾ ਏਰੀਆ ਵਿਖੇ ਕਿਸਾਨ ਮੋਰਚੇ ’ਤੇ ਜਾ ਰਹੇ ਸਾਊਥ ਇੰਡੀਅਨ ਕਿਸਾਨਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿਚ ਕਿਸਾਨ ਆਗੂ ਜ਼ਖ਼ਮੀ ਹੋ ਗਏ ਹਨ। ਕਿਸਾਨ ਆਗੂਆਂ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। 

(For more news apart from The vehicle South Indian farmers going Kisan Morche met with an accident News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement