ਪਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ 2 ਗ੍ਰਿਫ਼ਤਾਰ

By : JAGDISH

Published : Feb 14, 2026, 4:10 pm IST
Updated : Feb 14, 2026, 4:10 pm IST
SHARE ARTICLE
2 arrested in case of firing at migrant workers
2 arrested in case of firing at migrant workers

ਸੁਖਬੀਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ

ਮੋਗਾ :  ਮੋਗਾ ਵਿਚ ਪਰਵਾਸੀ ਮਜ਼ਦੂਰਾਂ 'ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਵਜੋਂ ਹੋਈ ਹੈ।ਦੋਵੇਂ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਜਦਕਿ ਤੀਜੇ ਮੁਲਜ਼ਮ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁਲਜ਼ਮਾਂ ਵੱਲੋਂ ਦੋ ਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਅਤੇ ਇਸ ਗੋਲੀਬਾਰੀ ਦੌਰਾਨ ਦੋਵੇਂ ਮਜ਼ਦੂਰ ਜ਼ਖਮੀ ਹੋ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement