‘ਆਪ' ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

By : JAGDISH

Published : Feb 14, 2026, 6:17 pm IST
Updated : Feb 14, 2026, 6:17 pm IST
SHARE ARTICLE
AAP MLA Kulwant Singh Sidhu receives death threat
AAP MLA Kulwant Singh Sidhu receives death threat

ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਧਮਕੀ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਇਹ ਧਮਕੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ। ਵਿਧਾਇਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨੂ ਨੇ ਮੈਨੂੰ ਕਿਹਾ ਕਿ ਤੈਨੂੰ ਦੇਖ ਲਵਾਂਗੇ ਅਤੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਤੂੰ ਮੈਨੂੰ ਜਿੱਥੇ ਮਰਜ਼ੀ ਦੇਖ ਲਵੀਂ। ਉਨ੍ਹਾਂ ਕਿਹਾ ਕਿ ਭਾਵੇਂ ਤੂੰ ਵਿਦੇਸ਼ ਤੋਂ ਇਥੇ ਆ ਜਾ ਜਾਂ ਫਿਰ ਮੇਰਾ ਵੀਜ਼ਾ ਲਗਵਾ ਦੇ ਮੈਂ ਬਾਹਰ ਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਲੁਧਿਆਣਾ ਤੋਂ ਹੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement