ਨਜਾਇਜ਼ ਸਬੰਧਾਂ 'ਚ ਅੜਿੱਕਾ ਬਣ ਰਹੇ ਬੱਚਿਆਂ ਨੂੰ ਮਾਂ ਨੇ ਜ਼ਹਿਰ ਦੇ ਕੇ ਮਾਰਿਆ
Published : Feb 14, 2026, 4:24 pm IST
Updated : Feb 14, 2026, 4:24 pm IST
SHARE ARTICLE
Mother poisons children who were becoming obstacles in illicit relationship
Mother poisons children who were becoming obstacles in illicit relationship

ਮ੍ਰਿਤਕਾਂ ਦੀ ਸੁਖਪ੍ਰੀਤ ਕੌਰ ਤੇ ਫਤਿਹਵੀਰ ਸਿੰਘ ਵਜੋਂ ਹੋਈ ਪਛਾਣ

ਫੂਲਵਾਲਾ : ਬਠਿੰਡਾ ਦੇ ਫੂਲਵਾਲਾ ਪਿੰਡ ਤੋਂ ਇਕ ਦਿਲ ਨੂੰ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਮਾਂ ਨੇ ਪ੍ਰੇਮ ਸਬੰਧਾਂ ਦੇ ਚਲਿਆਂ ਆਪਣੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਬਠਿੰਡਾ ਦੇ ਡੀ.ਐਸ.ਪੀ. ਨੇ ਦੱਸਿਆ ਕਿ ਕੱਲ੍ਹ ਇੱਕ 8 ਸਾਲ ਦੇ ਮੁੰਡੇ ਦੀ ਮੌਤ ਨੇ ਪਿੰਡ ਵਾਸੀਆਂ ਅਤੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ ਹੈ, ਜਿਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚੇ ਦੀ ਮੌਤ ਉਨ੍ਹਾਂ ਦੀ ਮਾਂ ਕਾਰਨ ਹੋਈ ਹੈ।

ਜਾਂਚ ਤੋਂ ਬਾਅਦ ਸਾਹਮਣੇ ਆਇਆ ਕਿ 15 ਦਿਨ ਪਹਿਲਾਂ ਬੱਚਿਆਂ ਦੀ ਮਾਂ ਜੱਸੀ ਕੌਰ ਦੇ ਮਹਾਰਾਜ ਪਿੰਡ ਵਿੱਚ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਜਿਸ ’ਚ ਬੱਚੇ ਰੁਕਾਵਟ ਬਣ ਰਹੇ ਸਨ। ਪਿਛਲੇ 15 ਦਿਨਾਂ ਤੋਂ ਇੱਕ 12 ਸਾਲ ਦੀ ਕੁੜੀ ਨੂੰ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ ਅਤੇ ਕੱਲ੍ਹ ਇੱਕ 8 ਸਾਲ ਦੇ ਮੁੰਡੇ ਫਤਹਿਵੀਰ ਨੂੰ ਵੀ ਚੂਹੇ ਮਾਰਨ ਵਾਲੀ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement