ਤਿੰਨ ਸਿੱਖ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Published : Feb 14, 2026, 11:42 am IST
Updated : Feb 14, 2026, 11:42 am IST
SHARE ARTICLE
Three Sikh Canadian Members of Parliament pay obeisance at Sri Harmandir Sahib
Three Sikh Canadian Members of Parliament pay obeisance at Sri Harmandir Sahib

ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ: ਕੈਨੇਡਾ ਦੇ ਤਿੰਨ ਸਿੱਖ ਮੈਂਬਰ ਪਾਰਲੀਮੈਂਟ ਅਮਨਪ੍ਰੀਤ ਸਿੰਘ ਗਿੱਲ, ਦਲਵਿੰਦਰ ਸਿੰਘ ਗਿੱਲ ਅਤੇ ਜਸਰਾਜ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਕਨੇਡਾ ਦੇ ਸੀਨੀਅਰ ਪੰਜਾਬੀ ਪੱਤਰਕਾਰ ਸੁਖਵਿੰਦਰ ਸਿੰਘ ਚੋਹਲਾ ਵੀ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵਲੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ ਅਤੇ ਸੂਚਨਾ ਕੇਂਦਰ ਦੇ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement