ਜਗਾ ਰਾਮਤੀਰਥ ਵਿਖੇ ਹੋ ਰਿਹਾ ‘ਮਿੱਟੀ ਦੇ ਪੁੱਤਰ' ਮਹਾਸੰਮੇਲਨ
Published : Mar 14, 2021, 3:18 pm IST
Updated : Mar 14, 2021, 3:22 pm IST
SHARE ARTICLE
Mitti De Puttar
Mitti De Puttar

ਵੱਡੀ ਗਿਣਤੀ ’ਚ ਪੁੱਜੇ ਲੋਕ

ਬਠਿੰਡਾ- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮਤੀਰਥ ਵਿਖੇ ‘ਮਿੱਟੀ ਦੇ ਪੁੱਤਰ ਮਹਾ ਸੰਮੇਲਨ’ ਦਾ ਆਯੋਜਨ ਕੀਤਾ ਗਿਆ ਹੈ। ਇਸ ਸੰਮੇਲਨ ਵਿਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਫਿਲਮੀ ਅਦਾਕਾਰ ਯੋਗਰਾਜ ਸਿੰਘ ਸਮੇਤ ਕਈ ਕਿਸਾਨ ਆਗੂ ਅਤੇ ਸਿਆਸੀ ਆਗੂ ਪਹੁੰਚੇ ਹੋਏ ਹਨ।

Farmer LeaderFarmer Leader

ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿੱਢੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ। ਇਸ ਮੌਕੇ ਹਜਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਲੋਕ ਕਿਸਾਨ ਆਗੂਆਂ ਦੇ ਭਾਸ਼ਣ ਸੁਣ ਰਹੇ ਹਨ। ਇਸ ਸਮਾਗਮ ਵਿਚ ਵੱਡੀ ਤਦਾਦ ਵਿਚ ਬੀਬੀਆਂ ਵੀ ਮੌਜੂਦ ਹਨ ਤੇ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੀ ਸੰਮੇਲਨ ਵਿਚ ਸ਼ਾਮਲ ਹੋ ਕੇ ਆਗੂਆਂ ਦੇ ਵਿਚਾਰ ਸੁਣ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement