ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ 2022 ਚੋਣ ਲੜਨ ਦਾ ਕੀਤਾ ਐਲਾਨ
Published : Mar 14, 2021, 2:54 pm IST
Updated : Mar 14, 2021, 2:54 pm IST
SHARE ARTICLE
sukhbir badal
sukhbir badal

ਪੰਜਾਬ ਵਾਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕਜੁੱਟ ਹੋ ਕੇ ਕਾਂਗਰਸ ਸਰਕਾਰ ਤੋਂ 4 ਸਾਲਾਂ ਤੋਂ ਜਾਰੀ ਝੂਠ ਤੇ ਕੁਸ਼ਾਸਨ ਦਾ ਹਿਸਾਬ ਮੰਗਿਆ ਹੈ।

ਜਲਾਲਾਬਾਦ: ਜਲਾਲਾਬਾਦ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ  'ਪੰਜਾਬ ਮੰਗਦਾ ਜਵਾਬ' ਰੈਲੀ ਕੀਤੀ ਗਈ। ਇਸ ਰੈਲੀ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ 2022 ਵਿਚ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ।

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਮੰਗਦਾ ਜੁਆਬ' ਰੈਲੀ ਤਹਿਤ ਅੱਜ ਜਲਾਲਾਬਾਦ ਵਿਖੇ ਹਾਜ਼ਰ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਵਾਸੀਆਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕਜੁੱਟ ਹੋ ਕੇ ਕਾਂਗਰਸ ਸਰਕਾਰ ਤੋਂ 4 ਸਾਲਾਂ ਤੋਂ ਜਾਰੀ ਝੂਠ ਤੇ ਕੁਸ਼ਾਸਨ ਦਾ ਹਿਸਾਬ ਮੰਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement