ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਖਿਲਾਫ ਕੇਸ ਦਰਜ
Published : Mar 14, 2023, 12:02 pm IST
Updated : Mar 14, 2023, 12:02 pm IST
SHARE ARTICLE
photo
photo

ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ

 

ਮੁਹਾਲੀ : ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੁਧਿਆਣਾ ਵਿਚ ਉਹਨਾਂ ਦੇ ਘਰ ਅਤੇ ਦਫਤਰ ਵਿਚ ਰੇਡ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਉਹਨਾਂ ਦੇ ਘਰੋਂ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਇਸੇ ਲਈ ਹੁਣ ਉਹਨਾਂ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ.ਵਿਜਲੈਂਸ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹਾ ਪੁਲਿਸ ਨੂੰ ਵੱਖਰਾ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੁਲ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ | ਹਾਲਾਕਿ ਵੈਦ ਅਤੇ ਉਨ੍ਹਾਂ ਦੇ ਪੁੱਤਰ ਪਾਸ ਸ਼ਰਾਬ ਰੱਖਣ ਦਾ ਲਾਇਸੈਂਸ ਵੀ ਮੌਜੂਦ ਸੀ ਪਰ ਇਸ ਦੇ ਬਾਵਜੂਦ ਸ਼ਰਾਬ ਦੀਆਂ ਬੋਤਲਾਂ ਦੀ ਗਿਣਤੀ ਵਧ ਸੀ ,ਜਿਸ ਕਾਰਨ ਵਿਜੀਲੈਂਸ ਵਲੋਂ ਉਨ੍ਹਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਇਆ ਜਾ ਰਿਹਾ ਹੈ |
ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਉਹਨਾਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement