Punjab News: ਰਾਜ ਲਾਲੀ ਗਿੱਲ ਹੋਣਗੇ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ
Published : Mar 14, 2024, 6:32 pm IST
Updated : Mar 14, 2024, 8:40 pm IST
SHARE ARTICLE
Raj Lali Gill will be new Chairperson of Punjab Women Commission
Raj Lali Gill will be new Chairperson of Punjab Women Commission

ਮਨੀਸ਼ਾ ਗੁਲਾਟੀ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਿਯੁਕਤੀ

Punjab News: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਰਾਜ ਲਾਲੀ ਗਿੱਲ ਨੂੰ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਲਗਾਇਆ ਹੈ। ਮਨੀਸ਼ਾ ਗੁਲਾਟੀ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਦੱਸ ਦੇਈਏ ਕਿ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਹੀ ਪਾਰਟੀ ਨਾਲ ਜੁੜੇ ਹੋਏ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4  ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿਤੀ ਗਈ ਹੈ।

(For more Punjabi news apart from Raj Lali Gill will be new Chairperson of Punjab Women Commission, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement