Amritsar Weather News :ਅੰਮ੍ਰਿਤਸਰ ’ਚ ਮੌਸਮ ਦਾ ਬਦਲਿਆ ਮਜਾਜ, ਅਸਮਾਨ ਨੂੰ ਕਾਲੇ ਬੱਦਲਾਂ ਨਾਲ ਢੱਕਿਆ

By : BALJINDERK

Published : Mar 14, 2025, 8:10 pm IST
Updated : Mar 14, 2025, 8:10 pm IST
SHARE ARTICLE
ਅੰਮ੍ਰਿਤਸਰ ’ਚ ਮੌਸਮ ਦਾ ਬਦਲਿਆ ਮਜਾਜ, ਅਸਮਾਨ ਨੂੰ ਕਾਲੇ ਬੱਦਲਾਂ ਨਾਲ ਢੱਕਿਆ
ਅੰਮ੍ਰਿਤਸਰ ’ਚ ਮੌਸਮ ਦਾ ਬਦਲਿਆ ਮਜਾਜ, ਅਸਮਾਨ ਨੂੰ ਕਾਲੇ ਬੱਦਲਾਂ ਨਾਲ ਢੱਕਿਆ

Amritsar Weather News : ਕਿਸੇ ਵੇਲੇ ਮੀਂਹ ਪੈਣ ਦੀ ਸੰਭਾਵਨਾ ਬਣੀ

Amritsar News in Punjabi : ਪੰਜਾਬ ਵਿਚ ਮੌਸਮ ਦਾ ਮਜਾਜ ਬਦਲ ਗਿਆ ਹੈ। ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਵਿੱਚ ਮੌਸਮ ਸੁਹਾਵਨਾ ਹੋ ਗਿਆ ਹੈ ਅਸਮਾਨ ਨੂੰ ਕਾਲੇ ਗੂੜੇ ਬੱਦਲਾਂ ਨੇ ਢੱਕਿਆ ਹੋਇਆ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਅੱਜ ਕਿਸੇ ਵੇਲੇ ਮੀਂਹ ਪੈਣ ਦੀ ਸੰਭਾਵਨਾ ਬਣੀ ਹੈ। ਅੰਮ੍ਰਿਤਸਰ ’ਚ ਮੌਸਮ ਸੁਹਾਵਨਾ ਹੋਣ ਨਾਲ ਅਸਮਾਨ ਕਾਲੇ ਬੱਦਲ ਛਾ ਗਏ ਹਨ ਜਿਨ੍ਹਾਂ ਦੀਆਂ ਤਸਵੀਰਾਂ ਵੇਖੋ.......

1

ਦੱਸ ਦੇਈਏ ਕਿ ਅੱਜ ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਫਿਰ ਤੋਂ ਥੋੜ੍ਹਾ ਠੰਡ ਦਾ ਅਹਿਸਾਸ ਹੋਵੇਗਾ।
1

ਪੰਜਾਬ ਵਿਚ ਇਕ ਪਾਸੇ ਜਿੱਥੇ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ, ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਦੱਸਣਯੋਗ ਹੈ ਕਿ ਮੌਸਮ ਵਿੱਚ ਬਦਲਾਅ 9 ਮਾਰਚ ਨੂੰ ਸਰਗਰਮ ਹੋਈ ਪੱਛਮੀ ਗੜਬੜੀ ਕਾਰਨ ਹੋਇਆ ਹੈ।

(For more news apart from Weather conditions in Amritsar changed, sky covered with dark clouds News in Punjabi  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement