ਮਸ਼ਹੂਰ ਪੰਜਾਬੀ ਗਾਇਕ ਤੇ ਨਿਰਦੇਸ਼ਕ ਪਰਮੀਸ਼ ਵਰਮਾ ਗੋਲੀ ਲੱਗਣ ਨਾਲ ਜ਼ਖ਼ਮੀ
Published : Apr 14, 2018, 9:52 am IST
Updated : Apr 14, 2018, 9:53 am IST
SHARE ARTICLE
Parmish Verma
Parmish Verma

ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਹੋਣ ਦੀ ਖ਼ਬਰ ਆਈ ਹੈ। 

ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਹੋਣ ਦੀ ਖ਼ਬਰ ਆਈ ਹੈ। 

Parmish VermaParmish Verma


ਮੋਹਾਲੀ 'ਚ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿਤੀ। ਪਰਮੀਸ਼ ਵਰਮਾ ਨੂੰ ਜ਼ਖਮੀ ਹਾਲਤ 'ਚ ਫੋਰਟਿਸ ਹਸਪਤਾਲ 'ਚ ਦਾਖ਼ਲ  ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Parmish VermaParmish Verma

ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਪਰਮੀਸ਼ ਵਰਮਾ 'ਗਾਲ ਨਹੀਂ ਕੱਢਣੀ' ਗਾਣੇ ਕਾਰਨ ਸੁਰਖੀਆਂ 'ਚ ਆਏ ਸਨ। ਐੱਸ.ਏ.ਐੱਮ.ਨਗਰ ਦੇ ਕੁਲਦੀਪ ਚਾਹਲ ਨੇ ਕਿਹਾ ਕਿ ਪਰਮੀਸ਼ ਨੂੰ ਮੋਹਾਲੀ ਦੇ ਸੈਕਟਰ 91 'ਚ ਦੇਰ ਰਾਤ ਅਣਪਛਾਣੇ ਵਿਅਕਤੀ ਨੇ ਗੋਲੀ ਮਾਰ ਦਿੱਤੀ ਸੀ।

Parmish VermaParmish Verma

ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement