'ਤਾਲਾਬੰਦੀ 'ਚ ਪ੍ਰੈੱਸ ਨੂੰ ਰੋਕ ਨਹੀਂ ਸਕਦੇ'
Published : Apr 14, 2020, 2:31 pm IST
Updated : Apr 14, 2020, 2:31 pm IST
SHARE ARTICLE
File photo
File photo

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਨਿਜਾਮੁਦੀਨ ਵਿਚ ਤਬਲੀਗੀ ਜਮਾਤ ਦੀ ਬੈਠਕ ਨੂੰ ਕੋਰੋਨਾ ਨਾਲ ਜੋੜਕੇ ਫਿਰਕੂ ਰੰਗਤ ਦੇਣ ਉੱਤੇ ਮੀਡੀਆ ਦੇ ਵਿਰੁਧ ਕਰੜੀ

ਚੰਡੀਗੜ੍ਹ, 13 ਅਪ੍ਰੈਲ (ਨੀਲ ਭਲਿੰਦਰ ਸਿੰਘ) : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਨਿਜਾਮੁਦੀਨ ਵਿਚ ਤਬਲੀਗੀ ਜਮਾਤ ਦੀ ਬੈਠਕ ਨੂੰ ਕੋਰੋਨਾ ਨਾਲ ਜੋੜਕੇ ਫਿਰਕੂ ਰੰਗਤ ਦੇਣ ਉੱਤੇ ਮੀਡੀਆ ਦੇ ਵਿਰੁਧ ਕਰੜੀ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਅੰਤਰਿਮ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿਤਾ। ਚੀਫ਼ ਜਸਟਿਸ ਐਸ.ਏ ਬੋਬਡੇ ਨੇ ਕਿਹਾ, ਅਸੀਂ ਪ੍ਰੈਸ ਨੂੰ ਰੋਕ ਨਹੀਂ ਸਕਦੇ।

File photoFile photo

ਅਸੀਂ ਅੰਤਰਿਮ ਆਦੇਸ਼/ ਨਿਰਦੇਸ਼ ਪਾਸ ਨਹੀਂ ਕਰਾਂਗੇ। ਚੀਫ਼ ਜਸਟਿਸ,  ਜਸਟਿਸ ਐਲ ਐਨ ਰਾਵ ਅਤੇ ਜਸਟਿਸ ਐਮ ਐਮ ਸ਼ਾਂਤਨਾਗੌਦਰ ਦੇ ਬੈਂਚ ਨੇ ਸਮਾਚਾਰ ਸਮਗਰੀ ਦੇ ਬਾਰੇ ਵਿਚ ਠੋਸ ਲੰਮੇ ਸਮੇ ਲਈ ਉਪਾਅ ਕਰਨ ਲਈ ਕਹਿੰਦੇ ਹੋਏ ਮਾਮਲੇ ਨੂੰ ਦੋ ਹਫ਼ਤੇ ਲਈ ਮੁਲਤਵੀ ਕਰ ਦਿਤਾ। ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿਚ ਪ੍ਰੈੱਸ ਕਾਉਂਸਿਲ ਆਫ਼ ਇੰਡਿਆ ਨੂੰ ਵੀ ਧਿਰ ਬਣਾਇਆ ਜਾਵੇ। ਪਟੀਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਅਦਾਲਤ ਨੂੰ ਇਸ ਸਬੰਧ ਵਿਚ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਕਰਨਾਟਕ ਵਿਚ ਹਿੰਸਾ ਦੀਆਂ ਘਟਨਾਵਾਂ ਹੋਈਆਂ ਹਨ ਅਤੇ ਲੋਕਾਂ ਦੇ ਨਾਮ ਜਨਤਕ ਕੀਤੇ ਗਏ ਸਨ ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement