ਨਸ਼ੀਲੀਆਂ ਗੋਲੀਆਂ ਸਣੇ ਇਕ ਗ੍ਰਿਫ਼ਤਾਰ
Published : Apr 14, 2020, 9:22 am IST
Updated : Apr 14, 2020, 9:22 am IST
SHARE ARTICLE
File photo
File photo

ਥਾਣਾ ਹਰੀਕੇ ਪੁਲਿਸ ਨੇ ਇਕ ਵਿਅਕਤੀ ਨੂੰ 1350 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਸਰਾਂ ਨੇ ਦਸਿਆ ਕਿ ਏ.ਐਸ

ਹਰੀਕੇ ਪੱਤਣ, 13 ਅਪ੍ਰੈਲ (ਗਗਨਦੀਪ ਸਿੰਘ): ਥਾਣਾ ਹਰੀਕੇ ਪੁਲਿਸ ਨੇ ਇਕ ਵਿਅਕਤੀ ਨੂੰ 1350 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ।ਇਸ ਸਬੰਧੀ ਥਾਣਾ ਮੁਖੀ ਜਰਨੈਲ ਸਿੰਘ ਸਰਾਂ ਨੇ ਦਸਿਆ ਕਿ ਏ.ਐਸ.ਆਈ ਗੁਰਮੁੱਖ ਸਿੰਘ, ਏ.ਐਸ.ਆਈ ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਕੱਤਰ ਸਿੰਘ ਵਾਸੀ ਧੁੰਨ ਢਾਏ ਵਾਲਾ ਨੂੰ ਕਾਬੂ ਕੀਤਾ ਹੈ

File photoFile photo

ਅਤੇ ਉਕਤ ਵਿਅਕਤੀ ਦੇ ਹੱਥ ਵਿਚ ਸਟੀਲ ਦੀ ਫੜੀ ਕੈਨੀ ਦੀ ਤਲਾਸ਼ੀ ਡੀਐਸਪੀ.ਕੰਵਲਪ੍ਰੀਤ ਸਿੰਘ ਮੰਡ ਦੀ ਹਾਜ਼ਰੀ ਵਿਚ ਲਈ ਜਿਸ ਵਿਚੋਂ 1350 ਨਸ਼ੇ ਵਾਲੀਆਂ ਗੋਲੀਆ  ਬਰਾਮਦ ਹੋਈਆ ਜਿਸ ਵਿਰੁਧ ਪਲਿਸ ਨੇ ਕੇਸ ਦਰਜ ਕਰ ਕੇ ਅਗਰੇਲੀ ਕਾਰਵਾਈ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement