ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ ਲੋੜਵੰਦਾਂ ਨੂੰ ਵੰਡਿਆ ਰਾਸ਼ਨ
Published : Apr 14, 2020, 11:55 am IST
Updated : Apr 14, 2020, 11:55 am IST
SHARE ARTICLE
File photo
File photo

ਕੋਰੋਨਾ ਵਾਇਰਸ ਤੇ ਕਰਫ਼ਿਊ ਦੇ ਚਲਦਿਆਂ ਲੋੜਵੰਦਾਂ ਦੀ ਸਾਰ ਲੈਂਦਿਆਂ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਤਕ ਪਿੰਡ-ਪਿੰਡ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ

ਗੁਰੂ ਹਰਸਹਾਏ, 13 ਅਪ੍ਰੈਲ (ਮਨਜੀਤ ਸਾਉਣਾ): ਕੋਰੋਨਾ ਵਾਇਰਸ ਤੇ ਕਰਫ਼ਿਊ ਦੇ ਚਲਦਿਆਂ ਲੋੜਵੰਦਾਂ ਦੀ ਸਾਰ ਲੈਂਦਿਆਂ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਤਕ ਪਿੰਡ-ਪਿੰਡ ਰਾਸ਼ਨ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤਰਫੋਂ ਉਨ੍ਹਾਂ ਦੇ ਐਸਡੀ ਤੇ ਯੂਥ ਕਾਂਗਰਸ ਗੁਰੂ ਹਰਸਹਾਏ ਦੇ ਪ੍ਰਧਾਨ ਵਿੱਕੀ ਸਿੱਧੂ ਵਲੋਂ ਪਿੰਡ ਪਿੰਡੀ ਦੇ ਕਾਂਗਰਸੀ ਆਗੂ ਕੁਲਵਿੰਦਰ ਹਾਂਡਾ, ਚੇਅਰਮੈਨ ਸੁਭਾਸ਼ ਕੰਬੋਜ,

File photoFile photo

ਰੋਬਿਨ ਹਾਂਡਾ, ਕੇਵਲ ਕੰਬੋਜ ਸਮੇਤ ਹੋਰ ਆਗੂਆਂ ਨੂੰ ਨਾਲ ਲੈ ਕੇ ਲੋਕਾਂ ਦੇ ਘਰਾਂ 'ਚ ਪਹੁੰਚ ਕੇ ਰਾਸ਼ਨ ਮੁਹਈਆ ਕਰਵਾਇਆ ਗਿਆ। ਇਸ ਮੌਕੇ ਵਿੱਕੀ ਸਿੱਧੂ ਨੇ ਕਿਹਾ ਕਿ ਪਿੰਡ ਪਿੰਡੀ ਦੇ 150 ਦੇ ਕਰੀਬ ਪਰਵਾਰਾਂ ਨੂੰ ਅੱਜ ਰਾਸ਼ਨ ਵੰਡਿਆ ਗਿਆ ਹੈ ਤੇ ਇਸ ਤਰ੍ਹਾਂ ਪੂਰੇ ਹਲਕਾ ਗੁਰੂ ਹਰਸਹਾਏ 'ਚ ਲੋੜਵੰਦਾਂ ਤਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement