ਸੇਂਟ ਸਹਾਰਾ ਗਰੁਪ ਨੇ ਮੁੱਖ ਮੰਤਰੀ ਰਿਲੀਫ਼ ਫ਼ੰਡ ਵਿਚ 2 ਲੱਖ ਰੁਪਏ ਦਿਤੇ
Published : Apr 14, 2020, 10:46 am IST
Updated : Apr 14, 2020, 10:46 am IST
SHARE ARTICLE
File photo
File photo

ਇਥੋਂ ਦੇ ਸੇਂਟ ਸਹਾਰਾ ਗਰੁਪ ਆਫ਼ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ/ਬਠਿੰਡਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭ ਕੀਤੇ ਮੁੱਖ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ/ਗੁਰਦੇਵ ਸਿੰਘ): ਇਥੋਂ ਦੇ ਸੇਂਟ ਸਹਾਰਾ ਗਰੁਪ ਆਫ਼ ਇੰਸਟੀਚਿਊਟ ਸ੍ਰੀ ਮੁਕਤਸਰ ਸਾਹਿਬ/ਬਠਿੰਡਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਰੰਭ ਕੀਤੇ ਮੁੱਖ ਮੰਤਰੀ ਕੋਵਿਡ ਰਿਲੀਫ਼ ਫ਼ੰਡ ਵਿਚ ਦੋ ਲੱਖ ਰੁਪਏ ਦਾ ਚੈੱਕ ਦੇ ਕੇ ਯੋਗਦਾਨ ਪਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਗਰੁਪ ਦੇ ਚੇਅਰਮੈਨ ਡਾ. ਨਰੇਸ਼ ਪਰੂਥੀ ਨੇ ਦਸਿਆ ਕਿ ਚੈੱਕ ਉਨ੍ਹਾਂ ਵਲੋਂ ਗੁਰੂ ਰਵੀਦਾਸ ਆਯੁਰਵੈਦਿਕ ਯੂਨੀਵਰਸਿਟੀ ਰਾਹੀਂ ਉਕਤ ਫ਼ੰਡ ਵਿਚ ਦਿਤਾ ਗਿਆ।

File photoFile photo

ਸਹਾਰਾ ਆਯੁਰਵੈਦਿਕ ਮੈਡੀਕਲ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਵੀ ਇਸ ਤਰ੍ਹਾਂ ਦਾ ਫ਼ੰਡ ਇਕੱਠਾ ਕਰ ਕੇ ਇਸ ਰਿਲੀਫ਼ ਫ਼ੰਡ ਵਿਚ ਭੇਜਿਆ ਜਾਵੇਗਾ। ਉਨ੍ਹਾਂ ਅੱਗੇ ਦਸਿਆ ਕਿ ਇਸ ਗਰੁਪ ਅਧੀਨ ਬਣੇ ਸੇਂਟ ਸਹਾਰਾ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਕੋਟਸ਼ਮੀਰ, ਬਠਿੰਡਾ ਵਿਖੇ ਦੀ ਇਮਾਰਤ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਅਤੇ ਇਕਾਂਤਵਾਸ ਲਈ ਬਠਿੰਡਾ ਪ੍ਰਸ਼ਾਸਨ ਨੂੰ ਸੌਂਪ ਦਿਤਾ ਗਿਆ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement