CM Bhagwant Mann: ਅੰਬੇਦਕਰ ਜਯੰਤੀ 'ਤੇ CM ਮਾਨ ਨੇ ਟਵੀਟ ਕਰ ਬਾਬਾ ਸਾਹਿਬ ਨੂੰ ਕੀਤਾ ਪ੍ਰਣਾਮ
Published : Apr 14, 2025, 10:38 am IST
Updated : Apr 14, 2025, 10:38 am IST
SHARE ARTICLE
On Ambedkar Jayanti, CM Mann tweeted and paid homage to Baba Saheb
On Ambedkar Jayanti, CM Mann tweeted and paid homage to Baba Saheb

ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।


CM Bhagwant Mann:  ਅੱਜ ਡਾ. ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਮੌਕੇ ਮੁੱਖ ਮੰਤਰੀ ਭਗਵੰਨ ਮਾਨ ਨੇ ਐਕਸ ਉੱਤੇ ਪੋਸਟ ਸਾਂਝੀ ਕਰ ਕੇ ਲਿਖਿਆ, ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੇ ਜਨਮ ਦਿਹਾੜੇ ਮੌਕੇ ਸਿਰ ਝੁਕਾ ਕੇ ਪ੍ਰਣਾਮ। ਬਾਬਾ ਸਾਹਿਬ ਅਸਲ ਮਾਅਨਿਆਂ ਵਿੱਚ ਇੱਕ ਨੇਤਾ, ਇਤਿਹਾਸਕਾਰ, ਦੂਰਦਰਸ਼ੀ ਸੋਚ ਦੇ ਮਾਲਕ ਸਨ। ਸਾਡੀ ਸਰਕਾਰ ਉਹਨਾਂ ਦੇ ਬਰਾਬਰਤਾ ਅਤੇ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement