'ਉੱਚਾ ਦਰ..' ਦੇ ਲਾਈਫ਼ ਮੈਂਬਰ ਗੁਰਦੀਪ ਸਿੰਘ ਨੂੰ ਸਦਮਾ, ਚਾਚੇ ਦਾ ਦੇਹਾਂਤ
Published : May 14, 2018, 9:53 am IST
Updated : May 14, 2018, 9:53 am IST
SHARE ARTICLE
Bhajan Singh Derdi
Bhajan Singh Derdi

'ਉੱਚਾ ਦਰ ਬਾਬੇ ਨਾਨਕ ਦਾ' ਦੇ ਲਾਈਫ਼ ਮੈਂਬਰ ਤੇ ਐਸਬੀਆਈ ਦੇ ਸੇਵਾਮੁਕਤ ਮੈਨੇਜਰ ਗੁਰਦੀਪ ਸਿੰਘ ਨੂੰ ...

ਕੋਟਕਪੂਰਾ,  'ਉੱਚਾ ਦਰ ਬਾਬੇ ਨਾਨਕ ਦਾ' ਦੇ ਲਾਈਫ਼ ਮੈਂਬਰ ਤੇ ਐਸਬੀਆਈ ਦੇ ਸੇਵਾਮੁਕਤ ਮੈਨੇਜਰ ਗੁਰਦੀਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲਗਾ, ਜਦੋਂ ਉਨ੍ਹਾਂ ਦੇ ਸਤਿਕਾਰਤ ਚਾਚਾ ਭਜਨ ਸਿੰਘ ਢੇਰਡੀ (67) ਪੁੱਤਰ ਰੂਪ ਸਿੰਘ ਵਾਸੀ ਮੁਹੱਲਾ ਡਿੱਬੀਪੁਰਾ ਕੋਟਕਪੂਰਾ ਹਾਲ ਅਬਾਦ ਕੁਵੈਤ ਵਿਖੇ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰਕ ਮੈਂਬਰਾਂ ਵਲੋਂ ਚਾਰਾਜੋਈ ਕੀਤੀ ਜਾ ਰਹੀ ਹੈ। ਮ੍ਰਿਤਕ ਭਜਨ ਸਿੰਘ ਦੇ ਬੇਟੇ ਜਸਵਿੰਦਰ ਸਿੰਘ ਕੰਪਿਊਟਰ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਜਟਾਣਾ ਨੇ ਦਸਿਆ

Bhajan Singh DerdiBhajan Singh Derdi

ਕਿ ਉਨ੍ਹਾਂ ਦੇ ਚਾਚਾ ਕਰਨੈਲ ਸਿੰਘ ਢੇਰਡੀ ਕੁਵੈਤ ਵਿਖੇ ਸ੍ਰ. ਭਜਨ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕਾਰਵਾਈ ਕਰ ਰਹੇ ਹਨ ਤੇ ਮ੍ਰਿਤਕ ਦੇਹ ਸੋਮਵਾਰ ਜਾਂ ਮੰਗਲਵਾਰ ਤਕ ਭਾਰਤ ਪੁੱਜਣ ਦੀ ਉਮੀਦ ਹੈ ਜਿਸ ਉਪਰੰਤ ਹੀ ਅੰਤਮ ਸਸਕਾਰ ਬਾਰੇ ਦਸਿਆ ਜਾ ਸਕੇਗਾ। ਉਨ੍ਹਾਂ ਦਸਿਆ ਕਿ ਪਰਵਾਰ ਡੂੰਘੇ ਸਦਮੇ 'ਚ ਹੈ ਤੇ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਸੂਰਜ ਕੌਰ ਤੇ ਕਿਰਨ ਕੌਰ ਲੰਡਨ ਤੋਂ ਅੱਜ ਸਵੇਰੇ ਇਥੇ ਪਹੁੰਚ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement