ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪਾਣੀ ਦੀਆਂ ਬਛਾੜਾਂ
Published : May 14, 2019, 4:24 pm IST
Updated : May 14, 2019, 4:24 pm IST
SHARE ARTICLE
Farmers Protest at Mohali
Farmers Protest at Mohali

ਕਈ ਕਿਸਾਨ ਜਖ਼ਮੀ

ਮੋਹਾਲੀ- ਚੰਡੀਗੜ੍ਹ ਵਿਚ ਰਾਜ ਸਭਾ ਨੂੰ ਘੇਰਨ ਜਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਪੁਲਿਸ ਨੇ ਮੁਹਾਲੀ ਦੇ ਅੰਬ ਸਾਹਿਬ ਗੁਰਦੁਆਰੇ ਦੇ ਕੋਲ ਰੋਕ ਲਿਆ। ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ ਦਾ ਮੰਗਾਂ ਕਰ ਰਹੇ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੋਰਾਨ ਪੁਲਿਸ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀ ਬਛਾੜ ਕਰਨੀ ਸ਼ੁਰੂ ਕਰ ਦਿੱਤੀ,

Farmers Protest at Mohali Farmers Protest at Mohali

ਜਿਸ ਨਾਲ ਕਈ ਕਿਸਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ। ਪਾਣੀ ਦੀ ਇਕ ਦਮ ਬਛਾੜ ਹੋਣ ਕਰਕੇ ਕਿਸਾਨ ਉੱਥੇ ਹੀ ਪੱਕੀ ਸੜਕ ਤੇ ਡਿੱਗ ਪਏ ਜਿਸ ਨਾਲ ਕਈ ਕਿਸਾਨ ਜਖ਼ਮੀ ਹੋ ਗਏ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਸਨ ਕਿ ਸਵਾਮੀਨਾਥ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ, ਫਸਲਾਂ ਦਾ ਐਮ.ਐਸ.ਪੀ ਵਧਾਉਣ ਲਈ, ਗੰਨੇ ਦੀ ਕੀਮਤ ਵਿਚ ਵਾਧਾ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement