ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਬਾਦਲ ਪ੍ਰਵਾਰ ਵੀ ਜਵਾਬਦੇਹ : ਮਲੋਆ
Published : May 14, 2020, 10:35 pm IST
Updated : May 14, 2020, 10:35 pm IST
SHARE ARTICLE
1
1

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਬਾਦਲ ਪ੍ਰਵਾਰ ਵੀ ਜਵਾਬਦੇਹ : ਮਲੋਆ

ਮੈਲਬੋਰਨ, 14  ਮਈ (ਪਰਮਵੀਰ ਸਿੰਘ ਆਹਲੂਵਾਲੀਆ) : ਤਕਰੀਬਨ 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਸਾਬਕਾ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਦਾ ਨਾਂ ਇਕ ਵਾਰ ਫੇਰ ਤੋ ਸੁਰਖੀਆਂ ਵਿਚ ਆਉਣ ਦੇ ਕਾਰਨ ਉਹਨਾ ਵਿਰੁਧ ਸ਼ਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਅੱਜ ਇਥੇ ਮੈਲਬੋਰਨ 'ਚ ਰਹਿ ਰਹੇ ਭਾਈ ਬੇਅੰਤ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਮਲੋਆ ਨੇ ਕਿਹਾ ਕਿ ਅਪਣੇ ਆਪ ਨੂੰ ਪੰਥ ਦਰਦੀ ਅਖਵਾਉਣ ਵਾਲਾ ਬਾਦਲ ਪ੍ਰਵਾਰ ਵੀ ਮੁਲਤਾਨੀ ਨੂੰ ਹੁਣ ਤਕ ਇਨਸਾਫ਼ ਨਾ ਮਿਲਣ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਹੈ। ਮਲੋਆ ਅਨੁਸਾਰ ਅੱਜ ਮੁਲਤਾਨੀ ਲਈ ਇਨਸਾਫ਼ ਦੀਆਂ ਗੱਲਾਂ ਕਰਨ ਵਾਲੇ ਇਹ ਉਹੀ ਲੋਕ ਹਨ ਜਿਹਨਾ ਨੇ ਸੁਮੇਧ ਸੈਣੀ ਨੂੰ ਅਪਣੀ ਸਰਕਾਰ ਸਮੇ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਪੰਜਾਬ ਦਾ ਪੁਲਿਸ ਮੁਖੀ ਨਿਯੁਕਤ ਕੀਤਾ ਸੀ। ਜਸਵਿੰਦਰ ਅਨੁਸਾਰ ਮੁਲਤਾਨੀ ਦੇ ਪ੍ਰਵਾਰ ਨੂੰ ਇਨਸਾਫ਼ ਦਿਵਾਉ11ਣ ਲਈ ਸਮੁੱਚੇ ਸਿੱਖ ਪੰਥ ਨੂੰ ਸਾਂਝੇ ਤੌਰ ਉੱਤੇ ਮਿਲ ਕੇ ਉਪਰਾਲੇ ਕਰਨੇ ਚਾਹੀਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement