ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ
Published : May 14, 2022, 6:22 pm IST
Updated : May 14, 2022, 7:17 pm IST
SHARE ARTICLE
Farmer commits suicide
Farmer commits suicide

ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ

 

ਮਾਨਸਾ : ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ (Farmer commits suicide) ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਇਕ ਹੋਰ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਹੈ।

 

Farmer commits suicide
Farmer commits suicide

ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਦੇ ਕਿਸਾਨ ਘੁੱਕਰਜੀਤ ਸਿੰਘ ਪੁੱਤਰ ਚਰਨਾ ਸਿੰਘ ਨੇ ਕਰਜ਼ੇ ( Farmer commits suicide) ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਖੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ( Farmer commits suicide) ਕਰ ਲਈ ਹੈ। ਭੀਖੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement