Punjab News : ਚੋਣ ਕਮਿਸ਼ਨ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤੀ ਰਾਹਤ

By : BALJINDERK

Published : May 14, 2024, 7:50 pm IST
Updated : May 14, 2024, 7:50 pm IST
SHARE ARTICLE
ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ
ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ

Punjab News : ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ, ਪੰਜਾਬ ਸਰਕਾਰ ਨੇ ਦਿੱਤੀ ਇਜਾਜ਼ਤ

Punjab News : ਪੰਜਾਬ ’ਚ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ।
ਵਿਸ਼ੇਸ਼ ਮੁੱਖ ਸਕੱਤਰ, ਮਾਲ, ਰਾਹਤ ਤੇ ਪੁਨਰ ਵਾਸ ਵਿਭਾਗ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਮੀਟਿੰਗ ਦੌਰਾਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਰਾਸ਼ੀ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੇ ਦੋ ਪ੍ਰਸਤਾਵਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ’ਚ 7,59,22,000/- ਰੁਪਏ ਅਤੇ 9,71,508/- ਰੁਪਏ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਲਈ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ।

ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ. ਤੋਂ 51,95,137/- ਰੁਪਏ ਅਤੇ ਸਟੇਟ ਫੰਡ ਤੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।

(For more news apart from  Election Commission gave relief farmers News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement