Punjab News : BSF ਦਾ ਜਵਾਨ ਰਿਹਾਅ ਹੋ ਕੇ ਆਉਣ ’ਤੇ ਬੋਲੇ ਬਿੱਟੂ

By : BALJINDERK

Published : May 14, 2025, 5:29 pm IST
Updated : May 14, 2025, 5:30 pm IST
SHARE ARTICLE
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ

Punjab News :ਕਿਹਾ -ਇਹ ਨਵਾਂ ਭਾਰਤ ਹੈ ਜਿੱਥੇ ਹਰ ਨਾਗਰਿਕ ਦੀ ਪਰਵਾਹ ਕੀਤੀ ਜਾਂਦੀ ਹੈ ਅਤੇ ਹਰ ਚੁਣੌਤੀ ਦਾ ਮਜ਼ਬੂਤੀ ਨਾਲ ਜਵਾਬ ਦਿੱਤਾ ਜਾਂਦਾ

Punjab News in Punjabi : BSF ਦਾ ਜਵਾਨ ਰਿਹਾਅ ਹੋ ਕੇ ਆਉਣ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਟਵੀਟ ਕਰਕੇ ਲਿਖਿਆ ਹੈ ਕਿ - ‘‘ਭਾਰਤ ਲਈ ਵੱਡੀ ਜਿੱਤ !

‘‘ਤਿੰਨ ਹਫ਼ਤੇ ਪਾਕਿਸਤਾਨੀ ਹਿਰਾਸਤ 'ਚ ਰਹਿਣ ਤੋਂ ਬਾਅਦ, ਸਾਡਾ BSF ਜਵਾਨ ਪੂਰਨਮ ਕੁਮਾਰ ਸ਼ਾਅ ਅੱਜ ਘਰ ਵਾਪਸ ਆ ਗਿਆ। ਇਹ ਨਵਾਂ ਭਾਰਤ ਹੈ ਜਿੱਥੇ ਹਰ ਨਾਗਰਿਕ ਦੀ ਪਰਵਾਹ ਕੀਤੀ ਜਾਂਦੀ ਹੈ ਅਤੇ ਹਰ ਚੁਣੌਤੀ ਦਾ ਮਜ਼ਬੂਤੀ ਨਾਲ ਜਵਾਬ ਦਿੱਤਾ ਜਾਂਦਾ ਹੈ। ਜੈ ਹਿੰਦ!’’

ਤੁਹਾਨੂੰ ਦੱਸ ਦੇਈਏ ਕਿ ਬੀਐਸਐਫ ਦੀ 182ਵੀਂ ਬਟਾਲੀਅਨ ਫਿਰੋਜ਼ਪੁਰ ਵਿੱਚ ਤਾਇਨਾਤ ਹੈ। 23 ਅਪ੍ਰੈਲ ਨੂੰ, ਪੂਰਨਮ ਮਮਦੋਟ ਦੀ ਵਾੜ ‘ਤੇ ਗੇਟ ਨੰਬਰ-208/1 ਦੇ ਨੇੜੇ ਸੀ। ਇਸ ਸਮੇਂ ਦੌਰਾਨ ਸਾਹੂ ਦੀ ਸਿਹਤ ਵਿਗੜ ਗਈ। ਉਹ ਦਰੱਖਤ ਹੇਠ ਬੈਠ ਗਿਆ। ਇਸ ਦੌਰਾਨ, ਪਾਕਿਸਤਾਨੀ ਰੇਂਜਰਾਂ ਨੇ ਉਸਨੂੰ ਫੜ ਲਿਆ ਅਤੇ ਉਸਦੇ ਹਥਿਆਰ ਵੀ ਖੋਹ ਲਏ।

 (For more news apart from Bittu spoke release BSF jawan, saying - Every challenge is responded with strength News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement