ਵਿਧਾਨ ਸਭਾ ਦੇ ਸਪੈਸ਼ਲ ਇਜਲਾਸ ’ਤੇ ਰੇੜਕਾ! ਰਾਜਪਾਲ ਨੇ ਚੁੱਕੇ ਸਵਾਲ, ਏਜੰਡਾ ਦੀ ਮੰਗੀ ਜਾਣਕਾਰੀ
Published : Jun 14, 2023, 7:07 pm IST
Updated : Jun 14, 2023, 7:07 pm IST
SHARE ARTICLE
photo
photo

ਇਸ ਸਬੰਧੀ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਚਿੱਠੀ ਵੀ ਲਿਖੀ ਹੈ। 

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 19 ਅਤੇ 20 ਜੂਨ ਨੂੰ ਸੱਦਿਆ ਗਿਆ ਹੈ ਪਰ 19 ਜੂਨ ਨੂੰ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਵੇਰੇ 11 ਵਜੇ ਕੈਬਨਿਟ ਮੀਟਿੰਗ ਸੱਦੀ ਹੈ।

ਇਸ ਸੈਸ਼ਨ ਤੇ ਰਾਜਪਾਲ ਪੁਰੋਹਿਤ ਨੇ ਸਵਾਲ ਚੁੱਕੇ ਹਨ। ਉਹਨਾਂ ਨੇ ਪੰਜਾਬ ਸਰਕਾਰ ਤੋਂ ਏਜੰਡੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਤੁਸੀਂ ਕਿਹੜੇ ਨਿਯਮਾਂ ਦੇ ਤਹਿਤ ਇਹ ਇਜਲਾਸ ਸੱਦ ਰਹੋ ਹੋ। ਇਸ ਸਬੰਧੀ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਚਿੱਠੀ ਵੀ ਲਿਖੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement